ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡ


LPTV / Chandigarh

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਮਾਨ ਨੂੰ ਛੂਹਣ ਵਾਲੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਨੀ ਸਰਕਾਰ ਨੂੰ ਕੀਮਤਾਂ ਵਿਚ ਕਟੌਤੀ ਕਰਨ ਦੀ ਮੰਗ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਤੇਲ ਦੀਆਂ ਵੱਧ ਰਹੀਆਂ ਉੱਚੀਆਂ ਕੀਮਤਾਂ ਪੀ. ਬੀ. ਆਈ. ਐੱਸ. ਦੀ ਜੇਬ ਨੂੰ ਖਾ ਰਹੀਆਂ ਹਨ। ਕੇਂਦਰ ਵੱਲੋਂ ਦਰਾਂ ’ਚ ਕੀਤੀ ਗਈ ਕਟੌਤੀ ਅੱਧਾ ਮਾਪਦੰਡ ਹੈ। ਉਨ੍ਹਾਂ ਕਿਹਾ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵੀ ਮੰਗ ਕਰਦੇ ਹਨ ਕਿ ਚਰਨਜੀਤ ਸਿੰਘ ਚੰਨੀ ਬਾਕੀ ਸੂਬਿਆਂ ਵੱਲ ਧਿਆਨ ਦਿੰਦੇ ਹੋਏ ਪੰਜਾਬ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 10 ਫ਼ੀਸਦੀ ਦੀ ਕਟੌਤੀ ਕਰਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਪੰਜਾਬ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। 

Big statement of Sukhbir Badal after reduction in petrol diesel prices


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now