ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਰਾਮ ਰਹੀਮ 'ਤੇ ਡਿੱਗ ਸਕਦੀ ਗਾਜ, ਪੰਜਾਬ SIT ਨੇ ਖਿੱਚੀ ਤਿਆਰੀ

Ram-Rahim-may-fall-Punjab-SIT-pr


LPTV / Chandigarh

ਸ੍ਰੀਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਕੱਲ੍ਹ ਸੋਮਵਾਰ ਨੂੰ ਸੁਨਾਰੀਆ ਜੇਲ੍ਹ ਵਿੱਚ ਪੁੱਛ ਪੜਤਾਲ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ ਆਪਣੀ ਕਾਰਵਾਈ ਮੁਕੰਮਲ ਕਰ ਲਈ ਹੈ ਅਤੇ ਉਸ ਨੇ 200 ਸਵਾਲਾਂ ਦੀ ਸੂਚੀ ਵੀ ਤਿਆਰ ਕੀਤੀ ਹੈ, ਜੋ ਡੇਰਾ ਮੁਖੀ ਤੋਂ ਪੁੱਛੇ ਜਾਣੇ ਹਨ।

ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ 8 ਨਵੰਬਰ ਨੂੰ ਸਵੇਰੇ 8 ਵਜੇ ਸੁਨਾਰੀਆ ਜੇਲ੍ਹ ਜਾਵੇਗੀ। ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ।

ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ। 

Ram Rahim may fall Punjab SIT prepares


Popular Posts
Just Now