ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਨੇ ਦਿੱਤਾ ਨੌਕਰੀ ਦਾ ਤੋਹਫ਼ਾ

ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਨੇ


LPTV / Chandigarh

ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅੱਜ ਇੱਕ ਅਹਿਮ ਅਹੁਦਾ ਸੌਂਪਿਆ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ ਹੈ।

ਖਾਸ ਗੱਲ ਇਹ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕਰਨ ਵਾਲਿਆਂ ਵਿੱਚੋਂ ਸੁਖਜਿੰਦਰ ਰੰਧਾਵਾ ਇੱਕ ਸਨ। ਪਰ ਹੁਣ ਉਨ੍ਹਾਂ ਦੇ ਜਵਾਈ ਨੂੰ ਇੱਕ ਅਹਿਮ ਅਹੁਦਾ ਦਿੱਤਾ ਗਿਆ ਹੈ।

Deputy CM Randhawas son in law Tarunveer Singh Lahil was gifted a job by the Punjab government


Popular Posts
Just Now