ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸੁਖਬੀਰ ਬਾਦਲ ਨੂੰ ਕੇਸਾਂ 'ਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਸਰਕਾਰ!

ਸੁਖਬੀਰ ਬਾਦਲ ਨੂੰ ਕੇਸਾਂ 'ਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਸਰਕਾਰ!


LPTV / Chandigarh

ਅਕਾਲੀ ਦਲ ਦੀ ਸੀਨੀਅਰ ਲੀਡਰਸ਼ੀਪ ਨੇ ਚੰਨੀ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਦੌਰਾਨ ਅਕਾਲੀ ਦਲ ਨੇ ਕਿਹਾ ਕਿ ਚੰਨੀ ਸਰਕਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕਾਂਗਰਸ ਸਿਆਸੀ ਲਾਹਾ ਲੈਣ ਲਈ ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲੇ 'ਚ ਫਸਾਉਣ ਲਈ ਅਹੁਦੇ ਦਾ ਲਾਲਚ ਜਾਂ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਜੇਲ੍ਹ ਭੇਜਣ ਦਾ ਡਰ ਦਿਖਾ ਰਹੀ ਹੈ।

ਅਕਾਲੀ ਦਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡੀਜੀਪੀ ਆਈਪੀਐਸ ਸਹੋਤਾ ਨਾਲ ਕੀਤੀ ਮੀਟਿੰਗ, ਜਿਸ 'ਚ ਗ੍ਰਹਿ ਸਕੱਤਰ ਅਨੁਰਾਗ ਵਰਮਾ ਤੋਂ ਇਲਾਵਾ ਐਸਆਈਟੀ ਦੇ ਅਧਿਕਾਰੀ ਅਤੇ ਐਮਐਲਏ ਕੁਝ ਸੇਵਾਮੁਕਤ ਪੁਲਿਸ ਅਧਿਕਾਰੀ ਵੀ ਮੌਜੂਦ ਸੀ।

ਦੱਸ ਦਈਏ ਕਿ ਹਾਈਕੋਰਟ ਨੇ ਬੇਅਦਬੀ ਦੇ ਮਾਮਲੇ 'ਚ ਕੈਪਟਨ ਸਰਕਾਰ ਦੇ ਸਮੇਂ ਦੌਰਾਨ ਹੋਈ SIT ਜਾਂਚ ਨੂੰ ਖਾਰਿਜ ਕਰ ਦਿੱਤਾ ਹੈ। ਅਕਾਲੀ ਲੀਡਰਸ਼ੀਪ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਬੇਅਦਬੀ ਕਾਂਡ ਦੇ ਭਗੌੜੇ ਮੁਲਜ਼ਮਾਂ ਨੂੰ ਬਚਾਉਣ ਲਈ ਇੱਕ ਔਰਤ ਤੋਂ ਬਿਆਨ ਲੈ ਕੇ ਸੁਖਬੀਰ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

The government is plotting to trap Sukhbir Badal in cases


Popular Posts
Just Now