ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਨਵਜੋਤ ਕੌਰ ਸਿੱਧੂ ਨੇ ਮੁੜ ਦਿੱਤੀ ਅਫੀਮ ਦੀ ਖੇਤੀ ਕਰਨ ਦੀ ਸਲਾਹ

ਨਵਜੋਤ ਕੌਰ ਸਿੱਧੂ ਨੇ ਮੁੜ ਦਿੱਤੀ ਅਫੀਮ ਦੀ ਖੇਤੀ ਕਰਨ ਦੀ ਸਲਾਹ


LPTV / Chandigarh

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫੇਰ ਤੋਂ ਅਫ਼ੀਮ ਦੀ ਖੇਤੀ ਦੀ ਮੰਗ ਦੁਹਰਾਈ ਹੈ।ਉਨ੍ਹਾਂ ਅਪੀਲ ਕੀਤੀ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਨੂੰ ਮਾਨਤਾ ਦੇਣ।

ਮੈਡਮ ਸਿੱਧੂ ਨੇ ਕਿਹਾ ਕੈਨੇਡਾ ਅਮਰੀਕਾ ਵਰਗੇ ਦੇਸ਼ ਵੀ ਅਫ਼ੀਮ ਦੀ ਖੇਤੀ ਕਰਦੇ ਹਨ।ਅਫੀਮ ਦੀਆਂ ਬਹੁਤ ਸਾਰੀਆਂ ਕਿਸਮਾਂ ਹਨ ਜੋ ਦਵਾਈ ਦੇ ਲਈ ਵੀ ਇਸਤਮਾਲ ਕੀਤੀ ਜਾਂਦੀ ਹੈ।ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਕਾਰਡ 'ਤੇ ਅਫੀਮ ਮੁਹੱਈਆ ਕਰਵਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਅਫੀਮ ਨੂੰ ਡਰੱਗਜ਼ ਨਾਲ ਜੋੜਕੇ ਨਹੀਂ ਵੇਖਣਾ ਚਾਹੀਦਾ।ਕੀ ਲਗਦਾ ਪੰਜਾਬ ਦੇ ਲੋਕ ਅਫੀਮ ਨਹੀਂ ਖਾਂਦੇ।ਲੋਕ ਰਾਜਸਥਾਨ ਤੋਂ ਮਹਿੰਗੇ ਭਾਅ ਲਿਆ ਕਿ ਪੰਜਾਬ 'ਚ ਖਾਂਦੇ ਹਨ।ਨਵਜੋਤ ਕੌਰ ਨੇ ਕਿਹਾ "ਮੇਰੇ ਨਾਲ ਰਾਜਸਥਾਨ ਬਾਰਡਰ ਤੇ ਚੱਲੋ ਮੈਂ ਲਿਆ ਕਿ ਦੇਵਾਂਗੀ ਕਿਵੇਂ ਤੇ ਕੀ ਭਾਅ ਮਿਲਦੀ ਮੈਂ ਦਿਖਾਉਂਦੀ ਹਾਂ।"

ਨਵਜੋਤ ਕੌਰ ਸਿੱਧੂ ਇਸ ਤੋਂ ਪਹਿਲਾਂ ਐਪਰਲ 'ਚ ਵੀ ਇਸੇ ਗੱਲ ਦੀ ਮੰਗ ਕੀਤੀ ਸੀ ਜਦੋਂ ਉਹ ਪਟਿਆਲਾ ਦੇ ਵਿਧਾਨ ਸਭਾ ਹਲਕਾ ਸਨੋਰ ਪਹੁੰਚੇ ਸੀ।ਉਨ੍ਹਾਂ ਨੇ  ਕਿਹਾ ਕਿ ਸੀ ਪੰਜਾਬ 'ਚ ਅਫੀਮ ਦੀ ਖੇਤੀ ਹੋਣੀ ਚਾਹੀਦੀ ਹੈ, ਪਰ ਇਹ ਸਰਕਾਰੀ ਕੰਟਰੋਲ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ ਕਿ ਅਫੀਮ ਦੀ ਖੇਤੀ ਇਸ ਲਈ ਪੰਜਾਬ ਵਿੱਚ ਰੋਕੀ ਗਈ ਸੀ ਕਿਉਂਕਿ ਪੰਜਾਬ 'ਚ ਸਿੰਥੈਟਿਕ ਡਰੱਗਜ਼ ਨਹੀਂ ਵਿਕ ਪਾ ਰਹੇ ਸੀ ।ਪੰਜਾਬ ਵਿੱਚ ਸਿੰਨਥੈਟਿਕ ਡਰੱਗਜ਼ ਫੈਲਾਉਣ ਲਈ ਅਫੀਮ ਦੀ ਖੇਤੀ ਤੇ ਰੋਕ ਲਈ ਗਈ ਸੀ।

Navjot Kaur Sidhu again gave the advice to cultivate opium


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now