ਜਲਦ ਖੁੱਲ੍ਹ ਸਕਦਾ ਕਰਤਾਰਪੁਰ ਲਾਂਘਾ, ਪੰਜਾਬ ਭਾਜਪਾ ਦੇ ਆਗੂਆਂ ਨੂੰ ਮਿਲਿਆ ਪ੍ਰਧਾਨ ਮੰਤਰੀ ਦਾ ਭਰੋਸਾ
Lptv / Chandigarh
ਭਾਜਪਾ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਅੱਜ ਸਤਿਕਾਰਯੋਗ ਪ੍ਰਧਾਨ ਮੰਤਰੀ ਸ਼੍ਰੀ ਜੀ ਨੂੰ ਮਿਲਿਆ ਤੇ 19 ਨਵੰਬਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਲਾਂਘਾ ਖੋਲਣ ਲਈ ਨਿਵੇਦਨ ਕੀਤਾ— BJP PUNJAB (@BJP4Punjab)
The kartarpur corridor can be opened soon the leaders of the punjab bjp got the assurance of the prime minister