ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਅੱਜ ਨਵਜੋਤ ਸਿੱਧੂ ਮੁੜ ਸੰਭਾਲਣਗੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅਹੁਦਾ

ਅੱਜ ਨਵਜੋਤ ਸਿੱਧੂ ਮੁੜ ਸੰਭਾਲਣਗੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅਹ


LPTV / Chandigarh

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੀਪੀਸੀਸੀ ਦੇ ਦਫ਼ਤਰ ਜਾ ਕੇ ਢਾਈ ਵਜੇ ਆਪਣਾ ਕਾਰਜਭਾਰ ਸੰਭਾਲਣਗੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹਿਣਗੇ। ਦੱਸ ਦੇਈਏ ਕਿ 28 ਸਤੰਬਰ ਨੂੰ ਅਸਤੀਫ਼ਾ ਦੇਣ ਤੋਂ ਬਾਅਦ 5 ਨਵੰਬਰ ਨੂੰ ਅਸਤੀਫ਼ਾ ਵਾਪਸ ਲੈ ਲਿਆ ਸੀ ਪਰ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤਕ ਏਜੀ ਤੇ ਡੀਜੀਪੀ ਨਹੀਂ ਬਦਲੇ ਜਾਣਗੇ ਉਦੋਂ ਤਕ ਉਹ ਕਾਰਜਭਾਰ ਨਹੀਂ ਸੰਭਾਲਣਗੇ। ਉਨ੍ਹਾਂ ਦੀ ਮੰਗ ਨੂੰ ਮੰਨਦਿਆਂ ਏਜੀ ਬਦਲ ਦਿੱਤਾ ਗਿਆ ਹੈ ਤੇ ਡੀਜੀਪੀ ਪੈਨਲ ਦੀ ਕਾਰਵਾਈ ਹੋਣ ਤੋਂ ਬਾਅਦ ਬਦਲ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਤੇ 23 ਜੁਲਾਈ ਨੂੰ ਉਨ੍ਹਾਂ ਨੇ ਪਾਰਟੀ ਦਾ ਕਾਰਜਭਾਰ ਸੰਭਾਲਿਆ ਸੀ।

Today Navjot Sidhu will resume the post of Punjab Pradesh Congress Committee


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now