ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੈਪਟਨ ਦੀ ਨਵੀਂ ਪਾਰਟੀ 'ਤੇ ਚੋਣ ਕਮਿਸ਼ਨ ਜਲਦ ਲਵੇਗਾ ਐਕਸ਼ਨ

The-Election-Commission-will-soo


LPTV / Chandigarh

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੀ ਰਜਿਸਟ੍ਰੇਸ਼ਨ ਬਾਰੇ ਚੋਣ ਕਮਿਸ਼ਨ ਜਲਦ ਫੈਸਲਾ ਲਵੇਗਾ। ਚੋਣ ਕਮਿਸ਼ਨ ਦੇ ਸੂਤਰਾਂ ਮੁਤਾਬਕ ਇੱਕ ਜਥੇਬੰਦੀ ਵੱਲੋਂ ‘ਪੰਜਾਬ ਲੋਕ ਕਾਂਗਰਸ’ ਦੇ ਨਾਂ ਨਾਲ ਰਾਜਨੀਤਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਕਰਨ ਸਬੰਧੀ ਅਰਜ਼ੀ ਦਿੱਤੀ ਗਈ ਹੈ। ਇਸ ਬਾਰੇ ਅਗਲੀ ਪ੍ਰਕ੍ਰਿਆ ਚੱਲ ਰਹੀ ਹੈ।

ਸੂਤਰਾਂ ਮੁਤਾਬਕ ਇਹ ਕਾਰਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ ਤੇ ਇਸ ਨਾਂ ਤੋਂ ਇੱਕ ਰਾਜਨੀਤਕ ਪਾਰਟੀ ਬਣਾਉਣ ਸਬੰਧੀ ਕੀਤੇ ਐਲਾਨ ਤੋਂ ਕੁਝ ਦਿਨਾਂ ਬਾਅਦ ਹੋਈ ਹੈ। ਚੇਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ,‘ਚੋਣ ਕਮਿਸ਼ਨ ਨੂੰ ਇੱਕ ਐਸੋਸੀਏਸ਼ਨ ਵੱਲੋਂ ਜਨ ਪ੍ਰਤੀਨਿਧ ਐਕਟ ਦੀ ਧਾਰਾ 29 ਏ ਤਹਿਤ ‘ਪੰਜਾਬ ਲੋਕ ਕਾਂਗਰਸ’ ਪਾਰਟੀ ਦੇ ਨਾਂ ਨਾਲ ਰਾਜਨੀਤਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਕਰਨ ਸਬੰਧੀ ਇੱਕ ਅਰਜ਼ੀ ਮਿਲੀ ਹੈ।’

ਉਧਰ, ਚਰਚਾ ਹੈ ਕਿ ਉਹ ਕਾਂਗਰਸ ਵਿੱਚ ਵਾਪਸ ਸਕਦੇ ਹਨ ਪਰ ਕੈਪਟਨ ਨੇ ਅਜਿਹੀਆਂ ਗੱਲਾਂ ਨੂੰ ਕੋਰੀ ਅਫਵਾਹ ਦੱਸਿਆ ਹੈ।

The Election Commission will soon take action on Captains new party


Popular Posts
Just Now