ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ 'ਚ ਅਲਰਟ! RSS ਦੀਆਂ ਸ਼ਾਖਾਵਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ

Alert-in-Punjab-RSS-branches-can


LPTV / Chandigarh

ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਪਠਾਨਕੋਟ ਵਿੱਚ ਗ੍ਰਨੇਡ ਹਮਲੇ ਮਗਰੋਂ ਕੇਂਦਰੀ ਏਜੰਸੀ ਆਈਬੀ ਨੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਏਜੰਸੀ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਪੰਜਾਬ 'ਚ ਵੱਡੇ ਅਤਿਵਾਦੀ ਹਮਲੇ ਦੀ ਯੋਜਨਾ ਬਣਾ ਰਹੀ ਹੈ। ਏਜੰਸੀ ਨੇ ਚੌਕਸ ਕੀਤਾ ਹੈ ਕਿ ਖ਼ਾਸ ਕਰਕੇ ਆਰਐਸਐਸ ਦੀਆਂ ਸ਼ਾਖਾਵਾਂ ਤੇ ਹਿੰਦੂ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਹ ਅਲਰਟ ਆਈਬੀ ਵੱਲੋਂ ਪੰਜਾਬ ਸਰਕਾਰ  ਨੂੰ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸੂਬੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪਿਛਲੇ ਦਿਨਾਂ ਦੀ ਗਤੀਵਿਧੀਆਂ ਨੂੰ ਵੇਖਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮੂਹ ਅਧਿਕਾਰੀਆਂ ਨੂੰ ਗਸ਼ਤ ਵਧਾਉਣ, ਇੱਕ ਤਿਹਾਈ ਅਧਿਕਾਰੀਆਂ ਨੂੰ ਰਾਤ ਦੀ ਗਸ਼ਤ ਕਰਨ ਦੇ ਹੁਕਮ ਦਿੱਤੇ ਹਨ। ਹਾਲ ਹੀ 'ਚ 21 ਨਵੰਬਰ ਨੂੰ ਦੇਰ ਰਾਤ ਮੋਟਰਸਾਈਕਲ ਸਵਾਰਾਂ ਨੇ ਪਠਾਨਕੋਟ 'ਚ ਫੌਜੀ ਕੈਂਪ ਨੇੜੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ ਸੀ। ਉਂਜ ਇਸ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਸੀ। ਇਸ ਪਿੱਛੇ ਆਈਐਸਆਈ ਦਾ ਹੱਥ ਹੋਣ ਦਾ ਸ਼ੱਕ ਹੈ। 15 ਅਗਸਤ ਤੋਂ ਹੁਣ ਤਕ 25 ਤੋਂ ਵੱਧ ਡਰੋਨ ਭਾਰਤੀ ਖੇਤਰ 'ਚ ਦਾਖ਼ਲ ਹੋ ਚੁੱਕੇ ਹਨ। ਹਥਿਆਰ, ਹੈਰੋਇਨ ਤੇ ਟਿਫਿਨ ਬੰਬ ਭੇਜੇ ਜਾ ਰਹੇ ਹਨ। 11 ਟਿਫਿਨ ਬੰਬ ਬਰਾਮਦ ਹੋ ਚੁੱਕੇ ਹਨ।

Alert in Punjab RSS branches can be targeted


Popular Posts
Just Now