ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Canada ਨੇ ਫਲਾਈਟਾਂ ‘ਤੇ ਲਾਈ ਪਾਬੰਦੀ, ਦੇਖੋ ਕਿੰਨਾ ਨੂੰ ਨਹੀਂ ਮਿਲੇਗੀ ਐਂਟਰੀ

Canada ਨੇ ਫਲਾਈਟਾਂ ‘ਤੇ ਲਾਈ ਪਾਬੰਦੀ, ਦੇਖੋ ਕਿੰਨਾ ਨੂੰ ਨਹੀਂ ਮਿਲੇਗੀ


LPTV / Chandigarh

ਕੋਵਿਡ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਨੇ ਪਿਛਲੇ 14 ਦਿਨਾਂ ਦੌਰਾਨ ਦੱਖਣੀ ਅਫਰੀਕਾ ਦੇ ਸੱਤ ਦੇਸ਼ਾਂ ਤੋਂ ਹੋ ਕੇ ਆਉਣ ਵਾਲੇ ਲੋਕਾਂ ਦੀ ਐਂਟਰੀ ‘ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਕਈ ਨਵੇਂ ਟੈਸਟਾਂ ਅਤੇ ਕੁਆਰੰਟੀਨ ਦੇ ਦੌਰ ‘ਚੋਂ ਲੰਘਣਾ ਪਏਗਾ, ਜੋ ਪਿਛਲੇ ਦੋ ਹਫ਼ਤਿਆਂ ਵਿੱਚ ਦੱਖਣੀ ਅਫ਼ਰੀਕਾ, ਮੋਜ਼ਾਮਬੀਕ, ਨਾਮੀਬੀਆ, ਜ਼ਿੰਬਾਬਵੇ, ਬੋਤਸਵਾਨਾ, ਲੇਸੋਥੋ ਅਤੇ ਈਸਵਾਤੀਨੀ ਗਏ ਸਨ।

ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਕੈਨੇਡੀਅਨਾਂ ਨੂੰ ਵਾਪਸੀ ਦੀ ਯਾਤਰਾ ਦੇ ਆਖਰੀ ਪੜਾਅ ਤੋਂ ਪਹਿਲਾਂ ਇੱਕ ਨੈਗੇਟਿਵ ਪੀਸੀਆਰ ਕੋਵਿਡ-19 ਟੈਸਟ ਕਰਵਾਉਣਾ ਪਏਗਾ।

ਦੱਸ ਦੇਈਏ ਕਿ ਇਨ੍ਹਾਂ ਦੇਸ਼ਾਂ ਵਿੱਚ ਕੈਨੇਡਾ ਲਈ ਕੋਈ ਸਿੱਧੀਆਂ ਉਡਾਣਾਂ ਨਹੀਂ ਹਨ, ਫਿਰ ਕੈਨੇਡਾ ਪਹੁੰਚਣ ‘ਤੇ ਟੈਸਟ ਕੀਤਾ ਜਾਵੇਗਾ ਅਤੇ ਜਦੋਂ ਤੱਕ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਨਹੀਂ ਆ ਜਾਂਦੀ ਉਨ੍ਹਾਂ ਨੂੰ ਹੋਟਲ ਵਿੱਚ ਕੁਆਰੰਟੀਨ ਲਈ ਭੇਜਿਆ ਜਾਵੇਗਾ।

Canada has banned flights see how many will not get entry


Popular Posts
Just Now