ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Breaking News- ਨਵਜੋਤ ਸਿੱਧੂ ਦੇ ਨੇੜਲੇ ਸਾਥੀ ਕੌਂਸਲਰ ਸੁਖਦੇਵ ਚਾਹਲ ਨੇ ਦਿੱਤਾ ਅਸਤੀਫ਼ਾ

Breaking-News-Navjot-Sidhus-clos


LPTV / Chandigarh

ਨਵਜੋਤ ਸਿੰਘ ਸਿੱਧੂ ਦੇ ਨੇੜਲੇ ਸਾਥੀ ਅੰਮ੍ਰਿਤਸਰ ਦੇ ਕੌਂਸਲਰ ਸੁਖਦੇਵ ਸਿੰਘ ਚਾਹਲ ਨੇ ਕੌਂਸਲਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਨਵਜੋਤ ਸਿੰਘ ਸਿੱਧੂ ਨੂੰ ਵੀ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਵਾਰਡ ਵਿੱਚ ਕੰਮ ਨਹੀਂ ਹੋ ਰਹੇ।

ਜਦੋਂ ਨਵਜੋਤ ਸਿੰਘ ਸਿੱਧੂ ਖ਼ੁਦ ਸੱਤਾ ਤੋਂ ਦੂਰ ਸਨ ਤਾਂ ਉਹ ਸਮਝਦੇ ਸਨ ਕਿ ਜੇ ਸਿੱਧੂ ਦੇ ਕੰਮ ਨਹੀਂ ਹੋ ਰਹੇ ਤਾਂ ਉਨ੍ਹਾਂ ਦੇ ਵੀ ਨਹੀਂ ਹੋਏ ਪਰ ਹੁਣ ਜਦੋਂ ਸਿੱਧੂ ਕੋਲ ਤਾਕਤ ਹੈ ਤਾਂ ਉਸ ਵੇਲੇ ਵੀ ਉਨ੍ਹਾਂ ਦੇ ਕੰਮ ਨੂੰ ਰੋਕਿਆ ਜਾ ਰਿਹਾ ਹੈ। ਚਾਹਲ ਨਵਜੋਤ ਸਿੰਘ ਸਿੱਧੂ ਦੇ ਉਨ੍ਹਾਂ ਨੇੜਲੇ ਸਾਥੀਆਂ ਵਿੱਚੋਂ ਹਨ ਜੋ ਪਹਿਲੇ ਦਿਨ ਤੋਂ ਸਿੱਧੂ ਦੇ ਨਾਲ ਹਨ ਭਾਜਪਾ ਛੱਡਣ ਤੋਂ ਬਾਅਦ ਸੁਖਦੇਵ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਕਾਂਗਰਸ ‘ਚ ਸ਼ਾਮਲ ਹੋ ਗਏ ਸਨ।

Breaking News Navjot Sidhus close colleague Councilor Sukhdev Chahal resigned


Popular Posts
Just Now