ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

UAE ਦੀ ਵੱਖਰੀ ਮਿਸਾਲ, ਸਾਢੇ ਚਾਰ ਦਿਨਾਂ ਦਾ ਹੋਵੇਗਾ 'Work Week'

UAE ਦੀ ਵੱਖਰੀ ਮਿਸਾਲ, ਸਾਢੇ ਚਾਰ ਦਿਨਾਂ ਦਾ ਹੋਵੇਗਾ 'Work Week'


Lptv / Chandigarh

ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਕਿਹਾ ਹੈ ਕਿ ਉਸ ਨੇ ਆਪਣੇ ਕੰਮਕਾਜੀ ਹਫ਼ਤੇ ਨੂੰ ਘਟਾ ਕੇ ਸਾਢੇ ਚਾਰ ਦਿਨ ਕਰਨ ਦਾ ਫ਼ੈਸਲਾ ਕੀਤਾ ਹੈ। ਯੂਏਈ ਦੇ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਆਪਣਾ ਵੀਕੈਂਡ ਸ਼ੁੱਕਰਵਾਰ ਅਤੇ ਸ਼ਨੀਵਾਰ ਤੋਂ ਸ਼ਨੀਵਾਰ ਅਤੇ ਐਤਵਾਰ ਨੂੰ ਬਦਲਣ ਦੀ ਤਿਆਰੀ ਕਰ ਰਿਹਾ ਹੈ। ਯੂਏਈ ਦੇ ਸਰਕਾਰੀ ਮੀਡੀਆ ਦੀ ਖ਼ਬਰ ਮੁਤਾਬਕ ਅਗਲੇ ਸਾਲ ਜਨਵਰੀ ਤੋਂ ਸਰਕਾਰੀ ਅਦਾਰਿਆਂ ਲਈ 'ਨੈਸ਼ਨਲ ਵਰਕਿੰਗ ਵੀਕ' ਲਾਜ਼ਮੀ ਹੋ ਜਾਵੇਗਾ ਅਤੇ ਇਸ ਦੇ ਪਿੱਛੇ ਕੰਮ-ਜੀਵਨ ਸੰਤੁਲਨ ਅਤੇ ਆਰਥਿਕ ਮੁਕਾਬਲੇਬਾਜ਼ੀ ਨੂੰ ਬਿਹਤਰ ਬਣਾਉਣਾ ਹੈ।
ਸਰਕਾਰੀ ਨਿਊਜ਼ ਏਜੰਸੀ ਡਬਲਯੂਏਐਮ ਦੀ ਰਿਪੋਰਟ ਮੁਤਾਬਕ, 'ਸੰਯੁਕਤ ਅਰਬ ਅਮੀਰਾਤ ਪਹਿਲਾ ਦੇਸ਼ ਹੈ ਜਿਸ ਨੇ ਪੂਰੀ ਦੁਨੀਆ ਦੇ ਪੰਜ ਦਿਨਾਂ ਦੇ ਹਫ਼ਤੇ ਤੋਂ ਛੋਟਾ ਰਾਸ਼ਟਰੀ ਕੰਮਕਾਜੀ ਹਫ਼ਤਾ ਲਾਗੂ ਕੀਤਾ ਹੈ। ਇਸ ਦੇ ਨਾਲ ਹੀ ਯੂਏਈ ਹੁਣ ਸ਼ਨੀਵਾਰ-ਐਤਵਾਰ ਵੀਕੈਂਡ ਮਨਾਉਣ ਵਾਲਾ ਇਕਲੌਤਾ ਖਾੜੀ ਦੇਸ਼ ਬਣ ਜਾਵੇਗਾ।

A different example of uae will be four and a half days work week


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now