ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Navjot Sidhu ਦਾ ਵੱਡਾ ਬਿਆਨ, ਚੋਣ ਜਿੱਤਣ ਲਈ 'Showpiece' ਨਹੀਂ ਬਣਾਂਗਾ

Navjot Sidhu ਦਾ ਵੱਡਾ ਬਿਆਨ, ਚੋਣ ਜਿੱਤਣ ਲਈ 'Showpiece' ਨਹੀਂ ਬਣਾ


LPTV / Chandigarh

ਕਾਂਗਰਸ ਹਾਈ ਕਮਾਂਡ ਨੂੰ ਸਪੱਸ਼ਟ ਸੰਦੇਸ਼ ਦਿੰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਰੇਤ, ਸ਼ਰਾਬ ਅਤੇ ਕੇਬਲ ਮਾਫੀਆ ਵਧਦਾ ਰਿਹਾ ਤਾਂ ਉਹ ਪਾਰਟੀ ਨੂੰ ਸੱਤਾ 'ਚ ਲਿਆਉਣ ਦੀ ਜ਼ਿੰਮੇਵਾਰੀ ਨਹੀਂ ਲੈਣਗੇ। ਪਾਰਟੀ ਲੀਡਰਸ਼ਿਪ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਪੱਸ਼ਟ ਨਾ ਕੀਤੇ ਜਾਣ ਦੇ ਸੰਦਰਭ ਵਿੱਚ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਅਸਿੱਧੇ ਢੰਗ ਨਾਲ ਕਿਹਾ ਕਿ "ਪਾਰਟੀ ਨੇਤਾਵਾਂ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਪ੍ਰਤੀ ਵਚਨਬੱਧਤਾ ਨਿਰਵਿਵਾਦ ਹੈ। ਪਰ ਮੈਂ ਪੰਜਾਬ ਨੂੰ ਧੋਖਾ ਨਹੀਂ ਦੇ ਸਕਦਾ। ਇਹ ਵਚਨਬੱਧਤਾ ਪੰਜਾਬ ਦੀ ਬਿਹਤਰੀ ਦੇ ਅਧੀਨ ਸੀ, ਨਾ ਕਿ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ।"

ਸਿੱਧੂ ਨੇ ਕਿਹਾ, "ਜੇ ਕੋਈ ਕਹੇ ਕਿ ਮੈਂ ਜ਼ਿੰਮੇਵਾਰੀ ਨਿਭਾਵਾਂ ਅਤੇ ਸਰਕਾਰ ਬਣਾਵਾਂ, ਪਰ ਉਸ ਤੋਂ ਬਾਅਦ ਰੇਤ, ਸ਼ਰਾਬ ਅਤੇ ਕੇਬਲ ਮਾਫੀਆ ਵਧਦੇ ਰਹੇ, ਸਿੱਧੂ ਇਸ ਸਭ ਦਾ ਗਵਾਹ ਬਣਨ ਦੀ ਬਜਾਏ ਮਰ ਜਾਵੇਗਾ।"

ਐਨਜੀਓ ‘ਬੋਲਦਾ ਪੰਜਾਬ’ ਵੱਲੋਂ ਆਯੋਜਿਤ ਇੱਕ ਜਨਤਕ ਗੱਲਬਾਤ ਸਮਾਗਮ ਦੌਰਾਨ ਨਵਜੋਤ ਸਿੱਧੂ ਸਵਾਲਾਂ ਦਾ ਜਵਾਬ ਦੇ ਰਹੇ ਸੀ।

Navjot Sidhus big statement will not be a showpiece to win the election


Popular Posts
Just Now