ਪੰਜਾਬ ਦੀ ਯੂਨੀਵਰਸਿਟੀ ’ਚ ‘ਐਂਟੀ ਪੰਜਾਬ’ ਸਿਲੇਬਸ? VIDEO ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਸੰਗਠਨ, ਸਿਆਸਤ 'ਚ ਜਾਣ ਦਾ ਕੋਈ ਇਰਾਦਾ ਨਹੀਂ- ਡੱਲੇਵਾਲ

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਸੰਗਠਨ, ਸਿਆਸਤ 'ਚ ਜਾਣ ਦਾ ਕੋਈ ਇਰਾਦ


LPTV / Chandigarh

 ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਅੱਜ ਕਿਸਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ, ਜਿਨਾਂ 'ਚ ਪੰਜਾਬ ਤੋਂ ਇਲਾਵਾ ਕਈ ਸੂਬਿਆਂ ਦੇ ਹੋਰ ਕਿਸਾਨ ਵੀ ਸ਼ਾਮਲ ਸਨ। ਜਥੇ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਸਨ। ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸਥਾਨਕ ਕਿਸਾਨਾਂ ਵੱਲੋਂ ਅੱਜ ਡੱਲੇਵਾਲ ਦੀ ਅਗਵਾਈ 'ਚ ਆ ਰਹੇ ਜਥੇ ਦਾ ਸਵਾਵਤ ਕੀਤਾ ਤੇ ਫ਼ੁੱਲਾਂ ਦੀ ਵਰਖਾ ਕੀਤੀ। ਅੰਮ੍ਰਿਤਸਰ 'ਚ ਪਿਛਲੇ ਇੱਕ ਹਫਤੇ ਤੋਂ ਕਿਸਾਨਾਂ ਦੇ ਫਤਹਿ ਮਾਰਚ ਲਗਾਤਾਰ ਅੰਮ੍ਰਿਤਸਰ ਆ ਰਹੇ ਹਨ ਤੇ ਰੋਜਾਨਾ ਸੜਕਾਂ 'ਤੇ ਸਵਾਗਤ ਕੀਤਾ ਜਾ ਰਿਹਾ ਹੈ।

ਜਗਜੀਤ ਸਿੰਘ ਡੱਲੇਵਾਲ ਨੇ ਸਿਆਸਤ 'ਚ ਆਉਣ ਬਾਰੇ ਸਵਾਲ 'ਤੇ ਕਿਹਾ ਕਿ ਐਸਕੇਐਮ ਬਹੁਤ ਮੁਸ਼ਕਲ ਨਾਲ ਹੋਂਦ 'ਚ ਆਇਆ ਹੈ। ਇਸ ਨੇ ਵੱਡੀ ਲੜਾਈ ਲੜੀ ਹੈ ਤੇ ਜਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਸੰਗਠਨ ਹੈ ਤੇ ਸਾਡਾ ਸਿਆਸਤ 'ਚ ਆਉਣ ਦਾ ਕੋਈ ਇਰਾਦਾ ਨਹੀਂ। ਡੱਲੇਵਾਲ ਨੇ ਕਿਹਾ ਕਿ ਜੇਕਰ ਕੋਈ ਸਿਆਸਤ 'ਚ ਜਾਣਾ ਵੀ ਚਾਹੁੰਦਾ ਹੈ ਤਾਂ ਉਹ ਨਿੱਜੀ ਤੌਰ 'ਤੇ ਜਾ ਸਕਦਾ ਹੈ ਤੇ ਐਸਕੇਐਮ ਸਿਆਸਤ ਤੋਂ ਦੂਰ ਰਹੇਗਾ।

Sanyukta Kisan Morcha a non political organization has no intention of joining politics Dallewal


Popular Posts
Just Now