ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਮਜੀਠੀਆ 'ਤੇ FIR 'ਤੇ ਬੋਲੇ ਦਾਦੂਵਾਲ, 'ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊ...........

ਮਜੀਠੀਆ 'ਤੇ FIR 'ਤੇ ਬੋਲੇ ਦਾਦੂਵਾਲ, 'ਬੱਕਰੇ ਦੀ ਮਾਂ ਕਦ ਤੱਕ ਖੈਰ ਮਨ


Lptv / Chandigarh

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਤੇ ਨਸ਼ਿਆਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਉਤੇ ਵੱਡਾ ਬਿਆਨ ਦਿੱਤਾ ਹੈ। ਦਾਦੂਵਾਲ ਨੇ ਕਿਹਾ ਹੈ ਕਿ 'ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊ, ਇੱਕ ਦਿਨ ਤਾਂ ਬਲੀ ਚੜਨਾ ਹੀ ਪੈਣੈ".ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ, ਡਰੱਗ ਕੇਸ ਵਿੱਚ ਮਜੀਠੀਆ ਉਤੇ ਆਖਰ ਪਰਚਾ ਦਰਜ਼, ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦੈ.'
ਦਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2021 ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੋਹਾਲੀ ਵਿੱਚ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਅਕਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ ਹੋ ਗਈ ਹੈ। ਇਹ ਮਾਮਲਾ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣੇ ਵਿੱਚ ਦਰਜ ਕੀਤਾ ਗਿਆ ਹੈ। 

Majithia and daduwal spoke on the fir


Popular Posts
Just Now