ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਕਾਂਗਰਸ ਨੂੰ ਝਟਕਾ! ਰਾਣਾ ਸੋਢੀ ਤੇ ਸਿਕੰਦਰ ਸਿੰਘ ਮਲੂਕ BJP 'ਚ ਹੋ ਸਕਦੇ ਸ਼ਾਮਲ

ਕਾਂਗਰਸ ਨੂੰ ਝਟਕਾ! ਰਾਣਾ ਸੋਢੀ ਤੇ ਸਿਕੰਦਰ ਸਿੰਘ ਮਲੂਕ BJP 'ਚ ਹੋ ਸਕਦ


LPTV / Chandigarh

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਚਰਚਾ ਹੈ ਕਿ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅੱਜ ਦੁਪਹਿਰ ਬੀਜੇਪੀ 'ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਰਾਣਾ ਸੋਢੀ ਬਾਅਦ ਦੁਪਹਿਰ ਦਿੱਲੀ 'ਚ ਕਾਂਗਰਸ ਦਾ ਹੱਥ ਛੱਡ ਬੀਜੇਪੀ ਦਾ ਕਮਲ ਫੜ ਸਕਦੇ ਹਨ।

ਦੱਸ ਦਈਏ ਕਿ ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਹਨ। ਇਸ ਵੇਲੇ ਉਹ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਹਨ। ਉਹ ਕੈਪਟਨ ਦੇ ਕਾਰਜਕਾਲ ਵਿੱਚ ਕੈਬਨਿਟ ਮੰਤਰੀ ਸਨ। ਇਹ ਲੱਗ ਰਿਹਾ ਸੀ ਕਿ ਉਹ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ ਪਰ ਹੁਣ ਹੈਰਾਨ ਕਰ ਦੇਣ ਵਾਲੀ ਖਬਰ ਆਈ ਹੈ।

ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੇ ਕਈ ਸੰਸਦ ਮੈਂਬਰਾਂ, ਕੈਬਨਿਟ ਮੰਤਰੀਆਂ, ਵਿਧਾਇਕਾਂ ਸਮੇਤ ਕਈ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਭਾਜਪਾ ਦੇ ਸੰਪਰਕ 'ਚ ਹਨ। ਖ਼ਬਰਾਂ ਹਨ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਨੈਸ਼ਨਲ ਸੋਸ਼ਲਿਸਟ ਕਾਂਗਰਸ ਦੇ ਲੋਕ ਸ਼ਾਮਲ ਹਨ। 

Shock to the Congress Rana Sodhi and Sikandar Singh Maluk may join BJP


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now