ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Breaking- ਲੁਧਿਆਣਾ 'ਚ ਕਿੱਥੇ ਹੋਇਆ ਬੰਬ ਧਮਾਕਾ? ਕਿੰਨੀਆਂ ਮੌਤਾਂ ਕਿੰਨੇ ਜਖ਼ਮੀ

Breaking-Where-did-the-bomb-blas


LPTV / Chandigarh

ਲੁਧਿਆਣਾ ਸਥਾਨਕ ਅਦਾਲਤ 'ਚ ਵੀਰਵਾਰ ਨੂੰ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ 'ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ।

ਇਹ ਵੀ ਪਤਾ ਲੱਗਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ 'ਤੇ ਹੋਇਆ ਹੈ ਅਤੇ ਇਸ ਦੌਰਾਨ ਇਕ ਜਨਾਨੀ ਜ਼ਖਮੀ ਹੋ ਗਈ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ।

Breaking Where did the bomb blast happen in Ludhiana? How many deaths how many injuries


Popular Posts
Just Now