ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਲੁਧਿਆਣਾ ਬੰਬ ਬਲਾਸਟ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਹੋਰ ਨਾਮ ਆਏ ਸਾਹਮਣੇ

ਲੁਧਿਆਣਾ ਬੰਬ ਬਲਾਸਟ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਹੋਰ ਨਾਮ ਆਏ ਸਾਹਮ


LPTV / Chandigarh

ਕੋਰਟ ਕੰਪਲੈਕਸ ’ਚ ਹੋਏ ਬੰਬ ਧਮਾਕੇ ਦੀ ਜਾਂਚ ਕਰਦੇ ਹੋਏ ਸੁਰੱਖਿਆ ਏਜੰਸੀਆਂ ਜਰਮਨ ਤੱਕ ਪੁੱਜ ਗਈਆਂ ਹਨ। ਘਟਨਾ ਤੋਂ ਬਾਅਦ ਮੌਕੇ ਤੋਂ ਸੁਰੱਖਿਆ ਏਜੰਸੀਆਂ ਨੂੰ ਇਕ ਡੋਂਗਲ ਮਿਲਿਆ ਸੀ। ਉਸ ਡੋਂਗਲ ਦੀ ਮਦਦ ਨਾਲ ਉਨ੍ਹਾਂ ਨੂੰ ਕਈ ਅਹਿਮ ਸੁਰਾਗ ਹੱਥ ਲੱਗੇ ਸਨ। ਇਸ ਤੋਂ ਇਲਾਵਾ ਗਗਨ ਦੇ ਘਰ ਇਕ ਲੈਪਟਾਪ ਮਿਲਿਆ ਸੀ। ਏਜੰਸੀਆਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਚੈੱਕ ਕੀਤਾ ਅਤੇ ਉਸ ਦੇ ਅੰਦਰ ਕਈ ਸੁਰਾਗ ਮਿਲੇ ਸਨ।

ਬੰਬ ਧਮਾਕੇ ਦਾ ਮੁੱਖ ਮੁਲਜ਼ਮ ਗਗਨਦੀਪ ਦੋ ਸਾਲ ਤੱਕ ਜੇਲ ’ਚ ਰਿਹਾ ਸੀ। ਇਸ ਦੌਰਾਨ ਉਸ ਦਾ ਸੰਪਰਕ ਨਸ਼ਾ ਸਮੱਗਲਰਾਂ ਨਾਲ ਹੋਇਆ ਸੀ। ਨਸ਼ਾ ਸਮੱਗਲਿੰਗ ਵਿਚ ਫੜੇ ਜਾਣ ਤੋਂ ਬਾਅਦ ਗਗਨ ਦੀ ਨੌਕਰੀ ਚਲੀ ਗਈ ਸੀ ਅਤੇ ਉਸ ਦੀ ਜ਼ਿੰਦਗੀ ਖਰਾਬ ਹੋ ਗਈ ਸੀ। ਇਸ ਸੋਚ ਨਾਲ ਉਹ ਕਾਫੀ ਗੁੱਸੇ ਵਿਚ ਸੀ। ਇਸ ਲਈ ਨਸ਼ਾ ਸਮੱਗਲਰਾਂ ਨੇ ਇਸ ਦਾ ਫਾਇਦਾ ਉਠਾਉਂਦੇ ਹੋਏ ਗਗਨ ਦਾ ਸੰਪਰਕ ਪਾਕਿਸਤਾਨ ਵਿਚ ਬੈਠੇ ਕੁਝ ਲੋਕਾਂ ਨਾਲ ਕਰਵਾਇਆ ਸੀ, ਜਿਸ ਵਿਚ ਰਿੰਦਾ ਵੀ ਸ਼ਾਮਲ ਹੈ। ਅੱਤਵਾਦੀਆਂ ਨੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਉਸ ਨੂੰ ਮੋਹਰਾ ਬਣਾ ਲਿਆ ਅਤੇ ਉਸ ਜ਼ਰੀਏ ਫਿਰ ਲੁਧਿਆਣਾ ਵਿਚ ਬੰਬ ਧਮਾਕਾ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਜੇਲ ਤੋਂ ਬਾਹਰ ਆ ਕੇ ਗਗਨ ਅੰਮ੍ਰਿਤਸਰ ਵੀ ਇਕ-ਦੋ ਵਾਰ ਗਿਆ ਸੀ। ਹਾਲਾਂਕਿ ਪੁਲਸ ਇਸ ਐਂਗਲ ’ਤੇ ਵੀ ਜਾਂਚ ਕਰ ਰਹੀ ਹੈ।

ਬੰਬ ਧਮਾਕੇ ਤੋਂ 6 ਦਿਨਾਂ ਬਾਅਦ ਵੀ ਸੁਰੱਖਿਆ ਏਜੰਸੀਆਂ ਨੇ ਹੁਣ ਤੱਕ ਬਾਥਰੂਮ ਦਾ ਮਲਬਾ ਨਹੀਂ ਹਟਵਾਇਆ। ਘਟਨਾ ਸਥਾਨ ਨੂੰ ਉਸੇ ਦਿਨ ਸੀਲ ਕਰ ਦਿੱਤਾ ਗਿਆ ਸੀ। ਸੋਮਵਾਰ ਨੂੰ ਵੀ ਸੁਰੱਖਿਆ ਏਜੰਸੀਆਂ ਨੇ ਮੌਕੇ ’ਤੇ ਪੁੱਜ ਕੇ ਮਲਬੇ ਦੀ ਜਾਂਚ ਕੀਤੀ ਸੀ ਤਾਂ ਕਿ ਕੋਈ ਹੋਰ ਵੀ ਸਬੂਤ ਹੱਥ ਲੱਗ ਸਕੇ। ਹਾਲਾਂਕਿ ਉਥੇ ਕਿਸੇ ਹੋਰ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ।

Big revelation in Ludhiana bomb blast case more names have come to light


Popular Posts
Just Now