ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਿਵਾਇਤੀ ਪਾਰਟੀਆਂ 'ਤੇ ਬਲਬੀਰ ਰਾਜੇਵਾਲ ਨੇ ਲਗਾਏ ਦੋਸ਼, ਪੜ੍ਹੋ ਕਿਉਂ ਲੜਣਗੇ ਚੋਣਾਂ

ਰਿਵਾਇਤੀ ਪਾਰਟੀਆਂ 'ਤੇ ਬਲਬੀਰ ਰਾਜੇਵਾਲ ਨੇ ਲਗਾਏ ਦੋਸ਼, ਪੜ੍ਹੋ ਕਿਉਂ ਲੜ


LPTV / Chandigarh

ਸੰਯੁਕਤ ਸਮਾਜ ਮੋਰਚੇ ਨੇ ਚੋਣ ਬਿਗੁਲ ਵਜਾ ਦਿੱਤਾ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੇਰੀ ਉਮਰ ਅਰਾਮ ਕਰਨ ਦੀ ਹੈ ਪਰ ਲੋਕ ਦੇ ਹੁਕਮ ਕਰਨ ਮੈਨੂੰ ਇਹ ਕਦਮ ਚੁੱਕਣ ਪਿਆ। ਵਿਰੋਧੀ ਪਾਰਟੀਆਂ ਹਿੰਦੂ-ਸਿੱਖ ਦਾ ਮਸਲਾ ਬਣਾ ਕੇ, ਸ਼ਰਾਬ ਵੰਡ ਕੇ ਇਲੈਕਸ਼ਨ ਜਿੱਤਣਾ ਚਹੁੰਦੀਆਂ ਹਨ। ਕਈ ਲੋਕ ਕਿਸਾਨਾਂ ਦੀ ਪਾਰਟੀ ਦੀ ਨਿੰਦਾ ਕਰਦੇ ਹਨ। ਕਈ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਡੇ ਕੁਦਰਤੀ ਸੋਮੇ ਲੁੱਟੇ ਜਾ ਰਹੇ ਹਨ। ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ ਸਭ ਪੰਜਾਬ ਨੂੰ ਲੁੱਟ ਰਹੇ ਹਨ। ਹਰ ਸਾਲ 1 ਲੱਖ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਜੇਕਰ ਪੁਰਾਣੇ ਲੋਕਾਂ ਦੇ ਨਾਲ ਚੱਲਣਾ ਤਾਂ 2 ਸਾਲ ਹੀ ਰਹਿ ਗਏ ਹਨ। ਜੇਕਰ ਪੰਜਾਬ ਨੂੰ ਬਚਾਉਣਾ ਤਾਂ ਸਾਡਾ ਸਾਥ ਦਿਓ, ਲੋਕਾਂ ਦੀ ਗੱਲ ਨਹੀਂ ਸੁਣਨੀ।

ਉਨ੍ਹਾਂ ਕਿਹਾ ਕਿ 40 ਸਾਲ ਬਾਅਦ ਮਾਹੌਲ ਬਣਿਆ ਹੈ। ਪੰਜਾਬ ਦੋ ਤਰ੍ਹਾਂ ਦੀ ਆਸ ਰੱਖਦਾ ਹੈ। ਪਹਿਲੀ ਮੋਰਚਾ ਜਿੱਤ ਕੇ ਜਾਵਾਂਗੇ ਤੇ ਦੂਜੀ ਪੰਜਾਬ ਦੀ ਰਾਜਨੀਤੀ ਵਿੱਚੋਂ ਗੰਦ ਸਾਫ ਕਰਾਂਗਾ। ਅੱਜ ਸਿਹਤ, ਸਿੱਖਿਆ ਤੇ ਹਰ ਖੇਤਰ ਦਾ ਬੁਰਾ ਹਾਲ ਹੈ। ਇਸ ਲਈ ਅੱਜ ਸਾਰੀਆਂ ਪਾਰਟੀਆਂ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਲੋਕ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਚ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਖੁਸ਼ ਹੈ ਪਰ ਉਸ ਦਾ ਕਾਰਨ ਕਿਸਾਨ ਅੰਦੋਲਨ ਹੈ। ਅੰਦੋਲਨ ਕਰਕੇ ਲੋਕਾਂ ਨੇ ਪੁਰਾਣੀਆਂ ਪਾਰਟੀ ਦਾ ਸਾਥ ਨਹੀਂ ਦਿੱਤਾ।

Read the accusations leveled by Balbir Rajewal on the traditional parties why they will fight the elections


Popular Posts
Just Now