ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ 'ਚ ਹੋਏ ਸ਼ਾਮਲ

ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ 'ਚ ਹੋਏ ਸ਼ਾਮਲ


LPTV / Chandigarh

ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੁਝ ਦਿਨ ਪਹਿਲਾਂ ਭਾਜਪਾ 'ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਨਿਊਜ਼ 18 ਨੂੰ ਫ਼ੋਨ 'ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਚੋਣ ਲੜਣ ਲਈ ਕਹੇਗੀ ਤਾਂ ਉਹ ਜ਼ਰੂਰ ਚੋਣ ਲੜਣਗੇ।

ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੰਗਲਵਾਰ ਨੂੰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਸਮੇਂ ਪੰਜਾਬ ਦੇ ਕਾਂਗਰਸੀ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਵੀ ਬੇਜੀਪੀ ਵਿੱਚ ਸ਼ਾਮਲ ਹੋਏ ਸਨ।

ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਵਿੰਦਰ ਲਾਡੀ ਨੇ ਨਿਊਜ਼ 18 ਨੂੰ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਨਾਰਾਜ਼ਗੀ ਜਤਾ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਵਾਪਸੀ ਦਾ ਫੈਸਲਾ ਲਿਆ ਹੈ।

Balwinder Singh Ladi joined the Congress again


Popular Posts
Just Now