Breaking News- ਪੰਜਾਬ 'ਚ ਲਗੇਗਾ ਨਾਈਟ ਕਰਫਿਊ, ਰਾਤ 10 ਤੋਂ ਸਵੇਰੇ 5 ਵਜੇ ਤਕ ਰਹੇਗਾ ਕਰਫਿਊ
LPTV / Chandigarh
ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਖਤਰੇ ਦੇ ਮੱਦੇਨਜ਼ਰ ਵੱਖ ਵੱਖ ਰਾਜਾਂ ਵਿੱਚ ਅਲਰਟ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵੀ ਹੁਣ ਸੂਬੇ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਪੰਜਾਬ 'ਚ ਲਗੇਗਾ ਨਾਈਟ ਕਰਫਿਊ, ਰਾਤ 10 ਤੋਂ ਸਵੇਰੇ 5 ਵਜੇ ਤਕ ਰਹੇਗਾ ਕਰਫਿਊ
ਸਕੂਲ,ਕਾਲਜ ਤੇ ਯੂਨੀਰਸਿਟੀ ਬੰਦ ਕਰਨ ਦੇ ਹੁਕਮ
ਪੱਬ, ਬਾਰ,ਸਿਨੇਮਾ ਹਾਲ, ਰੈਸਟੋਰੈਂਟ, ਬੱਸਾਂ 50 ਫੀਸਦੀ ਸਮਰੱਥਾ ਨਾਲ ਚਲਾਉਣ ਦੇ ਹੁਕਮ
Breaking News Night curfew will be imposed in Punjab The curfew will be from 10 pm to 5 am