ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 10 ਨੂੰ ਹੋਏਗੀ ਸੁਣਵਾਈ

ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 10 ਨੂੰ ਹੋਏਗੀ ਸ


LPTV / Chandigarh

ਨਸ਼ਾ ਤਸਕਰੀ ਦੇ ਕੇਸ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲੀ। ਹੁਣ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਹਾਈਕੋਰਟ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਇਸ ਸਬੰਧੀ ਅੱਠ ਜਨਵਰੀ ਤੱਕ ਜਵਾਬ ਦੇਣਾ ਹੋਏਗਾ।

ਅੱਜ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਵਰਚੁਅਲ ਸੁਣਵਾਈ ਹੋਈ। ਮਜੀਠੀਆ ਵੱਲੋਂ ਐਡਵੋਕੇਟ ਮੁਕੁਲ ਰੋਹਤਗੀ ਤੇ ਆਰਐਸ ਚੀਮਾ ਪੇਸ਼ ਹੋਏ। ਇਸਤਗਾਸਾ ਪੱਖ ਲਈ ਪੀ ਚਿਦੰਬਰਮ ਪੇਸ਼ ਹੋਏ।

Bikram Majithia did not get bail even today now the hearing will be held on the 10th


Popular Posts
Just Now