ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

PM ਮੋਦੀ ਦੀ ਰੈਲੀ 'ਚ ਨਹੀਂ ਸ਼ਾਮਿਲ ਹੋਣਗੇ ਢੀਂਡਸਾ, ਜਾਣੋ ਵਜ੍ਹਾ

PM ਮੋਦੀ ਦੀ ਰੈਲੀ 'ਚ ਨਹੀਂ ਸ਼ਾਮਿਲ ਹੋਣਗੇ ਢੀਂਡਸਾ, ਜਾਣੋ ਵਜ੍ਹਾ


LPTV / Chandigarh

ਪੂਰੇ ਦੇਸ਼ ਸਮੇਤ ਪੰਜਾਬ 'ਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਤਹਿਤ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਢੀਂਡਸਾ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਮੁਤਾਬਕ ਸੁਖਦੇਵ ਢੀਂਡਸਾ ਦੇ ਸਲਾਹਕਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਢੀਂਡਸਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਵਿਖੇ ਕੋਰੋਨਾ ਟੈਸਟ ਕਰਵਾਇਆ ਸੀ ਅਤੇ ਬੁੱਧਵਾਰ ਨੂੰ ਮਤਲਬ ਕਿ ਅੱਜ ਉਹ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। 

Dhindsa will not participate in PM Modis rally know the reason


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now