ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਕੱਲ ਤੋਂ ਲੱਗੇਗੀ ਕੋਰੋਨਾ ਵੈਕਸੀਨ ਦੀ Precautionary ਡੋਜ਼

ਕੱਲ ਤੋਂ ਲੱਗੇਗੀ ਕੋਰੋਨਾ ਵੈਕਸੀਨ ਦੀ Precautionary ਡੋਜ਼


Lptv / Chandigarh

CoWIN ਪੋਰਟਲ’ਤੇ ਇਕ ਨਵਾਂ ਫ਼ੀਚਰ ਜੋੜਿਆ ਗਿਆ ਹੈ ਜੋ ਕੋਰੋਨਾ ਵੈਕਸੀਨ ਦੇ ਤੀਸਰੇ ਡੋਜ਼ ਲਈ ਆਇਆ ਹੈ। ਇਹ ਉਨ੍ਹਾਂ ਲਈ ਹੈ ਜੋ ਕੋਰੋਨਾ ਦੇ ਤੀਸਰੇ ਮਤਲਬ ਬੂਸਟਰ ਡੋਜ਼ ਦੇ ਤਿਆਰ ਹਨ। ਹਾਲਾਂਕਿ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਅਜਿਹੇ ਲੋਕਾਂ ਨੂੰ ਨਵਾਂ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ ਹੈ। ਨੈਸ਼ਨਲ ਹੈਲਥ ਮਿਸ਼ਨ ਦੇ ਨਿਦੇਸ਼ਕ ਤੇ ਸਕੱਤਰ ਵਿਕਾਸ ਸ਼ੀਲ ਨੇ ਕਿਹਾ, 'ਹੁਣ ਸੀਨੀਅਰ ਸਿਟੀਜ਼ਨ, ਫਰੰਟਲਾਈਨ ਤੇ ਹੈਲਥਕੇਅਰ ਵਰਕਰ ਲਈ ਪ੍ਰੀਕੌਸ਼ਨਰੀ ਡੋਜ਼ ਬੁੱਕ ਕਰਵਾਉਣ ਲਈ CoWIN ’ਤੇ ਆਨਲਾਈਨ Appointment ਦਾ ਫ਼ੀਚਰ ਮੌਜੂਦ ਹੈ।'
ਸਿਹਤ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਆਪਣੇ ਟਵੀਟ ’ਚ ਇਹ ਵੀ ਕਿਹਾ ਹੈ ਕਿ,‘‘ਜੋ ਕੋਰੋਨਾ ਵੈਕਸੀਨ ਦੀ ਦੋ ਡੋਜ਼ ਲੈ ਚੁੱਕੇ ਹਨ ਉਹ ਕਿਸੇ ਵੀ ਵੈਕਸੀਨ ਸੈਂਟਰ ’ਤੇ ਜਾ ਸਕਦੇ ਹਨ।’ 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੈਲਥ ਵਰਕਰਾਂ, ਫਰੰਟਲਾਈਨ ਵਰਕਰ ਤੇ ਸੀਨੀਅਰ ਸਿਟੀਜਨ ਲਈ ਕੋਰੋਨਾ ਵੈਕਸੀਨ ਦੇ ਤੀਸਰੇ ਡੋਜ਼ ਦੀ ਸ਼ੁਰੂਆਤ 10 ਜਨਵਰੀ ਨੂੰ ਹੋ ਜਾਵੇਗੀ।

Precautionary dose of corona vaccine will be given from tomorrow


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now