ਮਾਨਸਾ ਵਿੱਚ ਸਿੱਖਾਂ ਦੀਆਂ ਪਵਿੱਤਰ ਚੀਜ਼ਾਂ ਤੇ ਦਸਤਾਰਾਂ ਦੀ ਬੇਅਦਬੀ ਘੋਰ ਸ਼ਰਮਨਾਕ: ਗਿਆਨੀ ਕੁਲਦੀਪ ਸਿੰਘ ਗਰਗੱਜ ਗੁਰਦਾਸਪੁਰ ਵਿੱਚ ਪੁਲਿਸ ਟੀਮ ’ਤੇ ਫਾਇਰਿੰਗ, ਦਾਣਾ ਮੰਡੀ ਵਿੱਚ ਹੜਕੰਪ; ਦੋ ਸ਼ੱਕੀ ਕਾਬੂ ਭਗਵੰਤ ਮਾਨ ਮੈਦਾਨ ਛੱਡ ਕੇ ਭੱਜ ਰਹੇ ਹਨ, ਪੰਜਾਬ ਵਿੱਚ ਪ੍ਰਸ਼ਾਸਨਿਕ ਢਾਂਚਾ ਢਹਿ ਰਿਹਾ: ਸੁਖਬੀਰ ਬਾਦਲ ਲੁਧਿਆਣਾ ਵਿੱਚ ਦੂਜੇ ਦਿਨ ਵੀ ਗੁਰਦੁਆਰਾ ਸਾਹਿਬ ’ਤੇ ਫਾਇਰਿੰਗ, ਮੱਥਾ ਟੇਕ ਕੇ ਪ੍ਰਧਾਨ ਦੇ ਕਮਰੇ ’ਤੇ ਚਲਾਈ ਗੋਲੀ ਲੁਧਿਆਣਾ ਨਿਗਮ ਵਿੱਚ ਵਿਜੀਲੈਂਸ ਦੀ ਰੇਡ, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਰਿਸ਼ਵਤ ਲੈਣ ਦਾ ਆਰੋਪ ਮਾਨਸਾ ਵਿੱਚ ਮਾਹੌਲ ਫਿਰ ਗਰਮ: ਦਲਜੀਤ ਦੀ ਮੌਤ ਤੋਂ ਬਾਅਦ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿੱਚ ਝੜਪ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-10-2026 05:30 AM ਸਪੇਨ ਵਿੱਚ ਦੋ ਤੇਜ਼ ਰਫ਼ਤਾਰ ਰੇਲ ਗੱਡੀਆਂ ਦੀ ਭਿਆਨਕ ਟੱਕਰ, 39 ਲੋਕਾਂ ਦੀ ਮੌਤ ਦੀ ਖ਼ਬਰ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ: ਵਿਜੀਲੈਂਸ ਨੇ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਜਲੰਧਰ ਵਿੱਚ ਇੰਡੋ-ਕੈਨੇਡੀਅਨ ਬੱਸ ਦੀ ਕਾਰ ਨਾਲ ਟੱਕਰ, ਦੋ ਸ਼ਰਧਾਲੂ ਗੰਭੀਰ ਜ਼ਖ਼ਮੀ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ


Live Punjabi TV / Amritsar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਜਥੇ ਦਾ ਸਨਮਾਨ ਕੀਤਾ ਗਿਆ।

ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਸੁਖਾਲੀ ਕੀਤੀ ਜਾਵੇ

ਅੰਮ੍ਰਿਤਸਰ: ਭਾਰਤ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਜਥੇ ਦਾ ਸਨਮਾਨ ਕੀਤਾ ਗਿਆ।

ਜਥੇ ਦੇ ਮੈਂਬਰਾਂ ਨੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸਿੱਖਾਂ ਦੀ ਭਾਰਤ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੀ ਇੱਛਾ ਰਹਿੰਦੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਕਿਸਤਾਨੀ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿੱਚ ਭਾਰਤ ਆਏ ਹਨ।

ਇਸ ਦੌਰਾਨ ਐਸਜੀਪੀਸੀ ਪ੍ਰਧਾਨ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਸੁਖਾਲੀ ਕੀਤੀ ਜਾਵੇ, ਤਾਂ ਜੋ ਦੋਵਾਂ ਦੇਸ਼ਾਂ ਦੀ ਸੰਗਤ ਬਿਨਾਂ ਮੁਸ਼ਕਲ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕੇ।

A 49 member Delegation Of Pakistani Sikhs Paid Obeisance At Sri Harmandir Sahib


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now