ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ
/ religious
Live Punjabi TV /
Punjab
ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ
ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਣਗੇ।
ਨਿਰਧਾਰਤ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
Chief Minister Bhagwant Mann Will Pay Obeisance At Gurdwara Nada Sahib