ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਾਬਾ ਕੇਦਾਰਨਾਥ ਦੇ ਦਰਸ਼ਨਾਂ ਲਈ ਉਮੜੇ ਲੱਖਾਂ ਸ਼ਰਧਾਲੂ।..

Https-livepunjabitv-com-control-


Uttrakhand

ਉਤਰਾਖੰਡ :ਬਾਬਾ ਕੇਦਾਰਨਾਥ ਦੇ ਦਰਸ਼ਨ ਕਰਨ ਲਈ ਇਸ ਵਾਰ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਿਵਾੜ ਖੁੱਲਣ ਤੋਂ ਬਾਅਦ ਚੌਥੇ ਦਿਨ ਆਂਕੜਾ 1 ਲੱਖ ਤੋਂ ਪਾਰ ਚਲਾ ਗਿਆ ਹੈ। ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਕੇਦਾਰਨਾਥ ਧਾਮ ਦੀ ਯਾਤਰਾ ਦੇ ਕਿਵਾੜ 2 ਮਈ 2025 ਨੂੰ ਸ਼ੁਰੂ ਹੋਈ ਸੀ ਜਿਸ 'ਚ ਲੱਖਾਂ ਸ਼ਰਧਾਲੂ ਮੱਥਾ ਟੇਕਣ ਲਈ ਆ ਰਹੇ ਨੇ.ਸਰਕਾਰੀ ਆਂਕੜਿਆਂ ਦੇ ਮੁਤਾਬਿਕ ਹੁਣ ਤੱਕ 1 ਲੱਖ ਸ਼ਰਧਾਲੂਆਂ ਨੇ ਕੇਦਾਰਨਾਥ ਧਾਮ ਚ ਦਰਸ਼ਨ ਕਰ ਲਏ ਨੇ। ਦੱਸਿਆ ਜਾ ਰਿਹਾ ਹੈ ਕਿ ਪਹਿਲੇ ਦਿਨ ਲਗਭਗ 31,000 ਸ਼ਰਧਾਲੂ ਨਤਮਸਤਕ ਹੋਏ ਤੇ ਚੌਥੇ ਦਿਨ ਇਹ ਆਂਕੜਾ 1 ਲੱਖ ਦੇ ਪਾਰ ਹੋ ਗਿਆ। 

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ  ਸਿੰਘ ਧਾਮੀ ਨੇ  ਕਿਹਾ ਕਿ "ਇਸ ਵਾਰ ਵੀ ਕੇਦਾਰਨਾਥ ਯਾਤਰਾ ਇੱਕ ਨਵਾਂ ਰਿਕਾਰਡ ਕਾਇਮ ਕਰੇਗੀ "

Https livepunjabitv com control add posts php


Popular Posts
Just Now