ਪ੍ਰਵਾਸੀਆਂ ਵਿੱਚ ਵੱਡੀ ਕਟੌਤੀ ਦਾ Uber ਸੇਵਾਵਾਂ 'ਤੇ ਪੈ ਸਕਦਾ ਹੈ ਅਸਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੰਤ ਪ੍ਰੇਮਾਨੰਦ ਮਹਾਰਾਜ ਦੀ ਸੁਰੱਖਿਆ ’ਤੇ ਉੱਠੇ ਸਵਾਲ, ਮੁੱਖ ਮੰਤਰੀ ਤੋਂ ਆਸ਼ਰਮ ਦੀ ਜਾਂਚ ਦੀ ਮੰਗ ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਰੂਸ ਦੇ ਹਵਾਈ ਹਮਲੇ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ; 60 ਤੋਂ ਵੱਧ ਜ਼ਖ਼ਮੀ ਐੱਮ.ਬੀ.ਐੱਸ. ਵੱਲੋਂ ਮੱਕਾ ਸਮਝੌਤਾ ਸਰਗਰਮ ਕੀਤੇ ਜਾਣ ਦੇ ਵਿਚਕਾਰ ਹੂਤੀਆਂ ਨੇ ਤੁਰਕੀ ਅਤੇ ਪਾਕਿਸਤਾਨ ਨੂੰ ਦਿੱਤੀ ਭਿਆਨਕ ਚੇਤਾਵਨੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-10-2026 ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ,

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (8 ਦਸੰਬਰ 2025)

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (8 ਦਸੰਬਰ 2025)


Punjab

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (8 ਦਸੰਬਰ 2025)

ਸੂਹੀ ਮਹਲਾ ੫ ॥ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥
ਸੋਮਵਾਰ, ੨੩ ਮੱਘਰ (ਸੰਮਤ ੫੫੭ ਨਾਨਕਸ਼ਾਹੀ) ੮ ਦਸੰਬਰ, ੨੦੨੫ (ਅੰਗ: ੭੪੨)

ਪੰਜਾਬੀ ਵਿਆਖਿਆ :ਸੂਹੀ ਮਹਲਾ ੫ ॥ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩। ਹੇ ਨਾਨਕ! (ਆਖ—ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ।੪।੨੧।੨੭।

:

SOOHEE, FIFTH MEHL:

The city of heaven is where the Saints dwell. They enshrine the Lotus Feet of God within their hearts. || 1 || Listen, O my mind and body, and let me show you the way to find peace, so that you may eat and enjoy the various delicacies of the Lord || 1 || Pause || Taste the Ambrosial Nectar of the Naam, the Name of the Lord, within your mind. Its taste is wondrous — it cannot be described. || 2 || Your greed shall die, and your thirst shall be quenched. The humble beings seek the Sanctuary of the Supreme Lord God. || 3 || The Lord dispels the fears and attachments of countless incarnations. God has showered His Mercy and Grace upon slave Nanak. || 4 || 21 || 27 ||

Monday, 23 Maghar (Samvat 557 Nanakshahi) 8 December, 2025 (Ang: 742)

Today s Hukamnama Sri Darbar Sahib Amritsar 8 December 2025


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now