ਕਬੂਤਰਾਂ ਨੂੰ ਦਾਣਾ ਪਾ ਰਹੇ ਵਿਅਕਤੀ 'ਤੇ ਚਲੀ ਗੋਲੀ:     ਸੜਕਾਂ ਟੁੱਟੀਆਂ, ਵਿੱਚ ਡੂੰਘੇ ਟੋਏ Live Punjabi Tv    ਧਰੁਵ ਰਾਠੀ ਦੀਆਂ ਵਿਵਾਦਿਤ ਵੀਡੀਓਜ਼ ਤੇ ਭਾਰਤ ਚ ਰੋਕ, ਦਿੱਲੀ ਹਾਈ ਕੋਰਟ ਚ ਗੂਗਲ ਦਾ ਬਿਆਨ    11 ਜ਼ਿਲ੍ਹਿਆਂ ਚ ਅਧਿਆਪਕਾਂ ਲਈ ਨਸ਼ਾ ਵਿਰੋਧੀ ਸਿਖਲਾਈ ਪ੍ਰੋਗਰਾਮ    ਸਾਧਵੀਆਂ ਜਿਨਸੀ ਸ਼ੋਸ਼ਣ ਮਾਮਲਾ: ਡੇਰਾ ਮੁਖੀ ਦੀ ਅਪੀਲ ਤੋਂ ਜਸਟਿਸ ਸੁਖਵਿੰਦਰ ਕੌਰ ਨੇ ਖੁਦ ਨੂੰ ਕੀਤਾ ਵੱਖ    ਔਰਤ ਨੂੰ ਥਾਣੇ ਚ ਗ਼ੈਰ-ਕਾਨੂੰਨੀ ਹਿਰਾਸਤ ਚ ਰੱਖਣ ਦਾ ਮਾਮਲਾ, 3 ਪੁਲਿਸ ਅਧਿਕਾਰੀ ਮੁਅੱਤਲ    ਬੁਢਲਾਡਾ ਦੇ ਖੰਡਰ ਸ਼ੈਲਰ ਚ 19 ਸਾਲਾ ਨੌਜਵਾਨ ਦੀ ਲਾਸ਼ ਮਿਲੀ, 3 ਖ਼ਿਲਾਫ਼ ਕੇਸ    ਹੁਸ਼ਿਆਰਪੁਰ ਚ ਬਲੈਕਮੇਲਿੰਗ ਮਾਮਲਾ: ਦੋ ਔਰਤਾਂ ਸਮੇਤ 5 ਖ਼ਿਲਾਫ਼ ਕੇਸ ਦਰਜ    ਮਾਝੇ ਦੇ 200 ਤੋਂ ਵੱਧ ਲੋਕਾਂ ਨਾਲ 50 ਕਰੋੜ ਦੀ ਠੱਗੀ ਦੇ ਦੋਸ਼, ਮੁਲਜ਼ਮ ਭਰਾ ਫ਼ਰਾਰ    ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਕੀਤੀ ਅਰਦਾਸ   

ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਕੀਤੀ ਅਰਦਾਸ

Shiromani-akali-dal-revivalist-o


Lptv News / Panjab

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।

ਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪਾਰਟੀ ਦਾ ਇੱਕ ਸਾਲ ਪੂਰਾ ਹੋਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। 

ਅਰਦਾਸ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦੇ ਇੱਕ ਸਾਲ ਦੇ ਸਫ਼ਰ ਦੌਰਾਨ ਕਈ ਆਗੂ ਅਤੇ ਵਰਕਰ ਪਾਰਟੀ ਨਾਲ ਜੁੜੇ ਹਨ, ਜਦਕਿ ਕੁਝ ਆਗੂ ਪਾਰਟੀ ਛੱਡ ਕੇ ਵੀ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਹੈ। 

ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਉਨ੍ਹਾਂ ਦਾ ਅਧਿਕਾਰ ਹੈ। ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਰਕਰ ਮੌਜੂਦ ਸਨ।

Shiromani akali dal revivalist offered prayers at akal takht sahib


Popular Posts
Just Now