ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

NBA ਬਾਸਕਟਬਾਲ ਇੰਟਰਨੈਸ਼ਨਲ ਅਕੈਡਮੀ ਲਈ ਚੁਣਿਆ ਗਿਆ ਜਲੰਧਰ ਦਾ 15 ਸਾਲਾ ਤੇਜਿੰਦਰਬੀਰ ਸਿੰਘ

15-year-old-Tejinderbir-Singh-of


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਜਲੰਧਰ : ਤੇਜਿੰਦਰਬੀਰ ਸਿੰਘ ਨੂੰ 15 ਸਾਲ ਦੀ ਉਮਰ 'ਚ ਐੱਨਬੀਏ ਬਾਸਕਟਬਾਲ ਇੰਟਰਨੈਸ਼ਨਲ ਅਕੈਡਮੀ (NBA) ਲਈ ਚੁਣਿਆ ਗਿਆ ਹੈ। 2 ਬਾਸਕਟਬਾਲ ਕੋਚਾਂ ਨੇ ਮਿਲ ਕੇ ਤੇਜਿੰਦਰਬੀਰ ਸਿੰਘ ਨੂੰ ਇਸ ਮੁਕਾਮ ਤੱਕ ਪਹੁੰਚਾਇਆ। ਜਲੰਧਰ ਦੇ 6 ਫੁੱਟ ਕੱਦ ਵਾਲੇ 15 ਸਾਲਾ ਤਜਿੰਦਰਬੀਰ ਸਿੰਘ ਨੇ ਅਜਿਹਾ ਹੀ ਕੁਝ ਕੀਤਾ ਹੈ। ਜਿਨ੍ਹਾਂ ਨੇ ਇਸ ਉਮਰ ਵਿੱਚ ਐਨਬੀਏ ਟ੍ਰਾਇਲ ਪਾਸ ਕਰ ਲਿਆ ਹੈ ਅਤੇ ਇਸ ਵਿੱਚ ਚੁਣੇ ਗਏ ਹਨ। NBA ਬਾਸਕਟਬਾਲ ਖਿਡਾਰੀਆਂ ਲਈ ਇੱਕ ਵੱਡਾ ਮੀਲ ਪੱਥਰ ਹੈ ਅਤੇ ਤੇਜਿੰਦਰਬੀਰ ਨੇ ਆਪਣੀ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਤੇਜਿੰਦਰ ਨੇ ਦੱਸਿਆ ਕਿ ਉਸ ਨੂੰ ਦੋ ਬਾਸਕਟਬਾਲ ਕੋਚਾਂ ਨੇ ਸਿਖਲਾਈ ਦਿੱਤੀ ਹੈ ਅਤੇ ਉਸ ਦੇ ਪਿਤਾ ਵੀ ਬਾਸਕਟਬਾਲ ਖਿਡਾਰੀ ਸਨ, ਇਸ ਲਈ ਉਹ ਵੀ ਉਨ੍ਹਾਂ ਤੋਂ ਪ੍ਰੇਰਿਤ ਹਨ।

15 year old Tejinderbir Singh of Jalandhar selected for NBA Basketball International Academy


Popular Posts
Just Now