ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਭਗਵੰਤ ਮਾਨ ਵੱਲੋਂ ਵਿਕਾਸ ਠਾਕੁਰ ਨੂੰ 50 ਲੱਖ ਦਾ ਇਨਾਮ ਵਜੋਂ ਦੇਣ ਦਾ ਐਲਾਨ, ਪੰਜਾਬ ਦੇ ਖਿਡਾਰੀਆਂ ਲਈ ਕਹੀ ਇਹ ਗੱਲ

ਭਗਵੰਤ ਮਾਨ ਵੱਲੋਂ ਵਿਕਾਸ ਠਾਕੁਰ ਨੂੰ 50 ਲੱਖ ਦਾ ਇਨਾਮ ਵਜੋਂ ਦੇਣ ਦਾ ਐ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣੇ ਦੇ ਵਿਕਾਸ ਠਾਕੁਰ ਵਲੋਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਣ ਤੇ 50 ਲੱਖ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਟਵੀਟ ਕਰਕੇ ਸੀਐੱਮ ਮਾਨ ਨੇ ਕਿਹਾ ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ। ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ 50 ਲੱਖ ਇਨਾਮ ਵਜੋਂ ਦਿੱਤੇ ਜਾਣਗੇ। ਪੰਜਾਬ ਸਰਕਾਰ ਦੇ ਖੇਡ ਵਿਭਾਗ ਦੀ ਨੀਤੀ ਅਨੁਸਾਰ ਇਹ ਇਨਾਮ ਦਿੱਤਾ ਜਾਏਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀ ਹੌਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

15 lakh youth cheated by Dera head by showing dream of sending abroad demand justice


Popular Posts
Just Now