ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅਰਸ਼ਦੀਪ ਸਿੰਘ ਦੇ ਹੱਕ 'ਚ ਆਏ ਖੇਡ ਮੰਤਰੀ, ਕਿਹਾ- ਕੈਚ ਦੀ ਆਲੋਚਨਾ ਕਰਨਾ ਗਲਤ

ਅਰਸ਼ਦੀਪ ਸਿੰਘ ਦੇ ਹੱਕ 'ਚ ਆਏ ਖੇਡ ਮੰਤਰੀ, ਕਿਹਾ- ਕੈਚ ਦੀ ਆਲੋਚਨਾ ਕਰਨ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਭਾਰਤੀ ਟੀਮ ਨੂੰ ਕੱਲ੍ਹ ਏਸ਼ੀਆ ਕੱਪ 2022 ਦੇ ਸੁਪਰ 4 ਮੈਚ ਵਿੱਚ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿੱਚ ਹਾਰ ਦਾ ਮੁੱਖ ਕਾਰਨ ਅਰਸ਼ਦੀਪ ਸਿੰਘ ਦਾ ਉਹ ਕੈਚ ਮੰਨਿਆ ਜਾ ਰਿਹਾ ਹੈ, ਜੋ ਉਸ ਨੇ 18ਵੇਂ ਓਵਰ ਵਿੱਚ ਛੱਡਿਆ ਸੀ। ਇਸ ਬਾਰੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿੱਚ ਜਿੱਤ-ਹਾਰ ਹੁੰਦੀ ਹੈ। ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਅਰਸ਼ਦੀਪ ਸਿੰਘ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ ਹੈ। ਸਿਰਫ਼ ਇੱਕ ਕੈਚ ਦੀ ਆਲੋਚਨਾ ਕਰਨਾ ਗ਼ਲਤ ਹੈ। ਪ੍ਰਤਿਭਾਸ਼ਾਲੀ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ ਹੈ।

The sports minister who came in favor of Arshdeep Singh said it is wrong to criticize the catch


Popular Posts
Just Now