ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

Suresh Raina Retirement- ਸੁਰੇਸ਼ ਰੈਨਾ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ , ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ

Suresh Raina Retirement- ਸੁਰੇਸ਼ ਰੈਨਾ ਨੇ ਕ੍ਰਿਕਟ ਨੂੰ ਕਿਹਾ ਅਲਵਿ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਰੇਸ਼ ਰੈਨਾ ਨੇ ਖੁਦ ਸੋਸ਼ਲ ਮੀਡੀਆ 'ਤੇ ਆਪਣੀ ਇਕ ਪੋਸਟ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ ਸੁਰੇਸ਼ ਰੈਨਾ ਨੇ 15 ਅਗਸਤ 2020 ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਪਰ ਉਹ ਉੱਤਰ ਪ੍ਰਦੇਸ਼ ਲਈ ਘਰੇਲੂ ਕ੍ਰਿਕਟ ਖੇਡਦਾ ਰਿਹਾ। ਇੰਡੀਅਨ ਪ੍ਰੀਮੀਅਰ ਲੀਗ (IPL) 'ਚ ਵੀ ਖੇਡ ਰਿਹਾ ਹੈ ਪਰ ਹੁਣ ਉਹ ਆਈਪੀਐੱਲ ਸਮੇਤ ਕੋਈ ਵੀ ਕ੍ਰਿਕਟ ਨਹੀਂ ਖੇਡਣਗੇ।ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰਦੇ ਹੋਏ ਸੁਰੇਸ਼ ਰੈਨਾ ਨੇ ਇੱਕ ਟਵੀਟ ਵਿੱਚ ਲਿਖਿਆ, ‘ਦੇਸ਼ ਅਤੇ ਉੱਤਰ ਪ੍ਰਦੇਸ਼ ਰਾਜ ਲਈ ਕ੍ਰਿਕਟ ਖੇਡਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਮੈਂ ਹੁਣ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ। ਨਾਲ ਹੀ ਮੈਂ ਬੀਸੀਸੀਆਈ ਯੂਪੀ ਕ੍ਰਿਕਟ ਐਸੋਸੀਏਸ਼ਨ, ਆਈਪੀਐੱਲ ਟੀਮ ਸੀਐੱਸਕੇ ਅਤੇ ਰਾਜੀਵ ਸ਼ੁਕਲਾ ਦਾ ਧੰਨਵਾਦ। ਮੇਰਾ ਸਮਰਥਨ ਕਰਨ ਲਈ ਮੇਰੇ ਪ੍ਰਸ਼ੰਸਕਾਂ ਦਾ ਵੀ ਧੰਨਵਾਦ।

Suresh Raina Retirement Suresh Raina said goodbye to cricket and retired from all formats


Popular Posts
Just Now