ਸਾਬਕਾ ਕਪਤਾਨ ਬਲਵਿੰਦਰ ਸ਼ੇਰੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਗੋਇਆ ਦਿਹਾਂਤ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ

ਨੀਦਰਲੈਂਡ ਨੇ ਭਾਰਤ ਨੂੰ 2-0 ਨਾਲ ਹਰਾਇਆ, ਸੈਮੀਫਾਈਨਲ ਲਈ ਆਸਟ੍ਰੇਲੀਆ ਖ਼ਿਲਾਫ਼ ਜਿੱਤ ਜ਼ਰੂਰੀ

ਨੀਦਰਲੈਂਡ ਨੇ ਭਾਰਤ ਨੂੰ 2-0 ਨਾਲ ਹਰਾਇਆ, ਸੈਮੀਫਾਈਨਲ ਲਈ ਆਸਟ੍ਰੇਲੀਆ ਖ


Lptv News / National

ਟੂਰਨਾਮੈਂਟ ਚ ਭਾਰਤ ਦੀ ਅਜੇਤੂ ਮੁਹਿੰਮ ਵੀ ਖ਼ਤਮ ਹੋ ਗਈ

ਭਾਰਤ ਨੂੰ ਨੀਦਰਲੈਂਡ ਵੱਲੋਂ ਚੀਨ ਖ਼ਿਲਾਫ਼ ਜਿੱਤ ਦੀ ਵੀ ਉਮੀਦ ਕਰਨੀ ਪਵੇਗੀ

ਐੱਫਆਈਐੱਚ ਮਹਿਲਾ ਹਾਕੀ ਵਿਸ਼ਵ ਕੱਪ ਦੇ ਦੂਜੇ ਦੌਰ ਦੇ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੂੰ ਮੌਜੂਦਾ ਚੈਂਪੀਅਨ ਨੀਦਰਲੈਂਡ ਹੱਥੋਂ 0-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਨਾਲ ਟੂਰਨਾਮੈਂਟ ਚ ਭਾਰਤ ਦੀ ਅਜੇਤੂ ਮੁਹਿੰਮ ਵੀ ਖ਼ਤਮ ਹੋ ਗਈ। ਭਾਰਤੀ ਡਿਫੈਂਸ ਨੇ ਤਜਰਬੇਕਾਰ ਗੋਲਕੀਪਰ ਸਵਿਤਾ ਦੀ ਅਗਵਾਈ ਹੇਠ ਕਈ ਖ਼ਤਰਨਾਕ ਹਮਲੇ ਰੋਕੇ। ਨੀਦਰਲੈਂਡ ਦੇ ਦੋਵੇਂ ਗੋਲ ਪੈਨਾਲਟੀ ਕਾਰਨਰ ਰਾਹੀਂ ਆਏ। 

ਯਿਬੀ ਜੈਨਸਨ ਨੇ ਦੂਜੇ ਮਿੰਟ ਅਤੇ ਫਰੈਡਰਿਕ ਮੈਟਲਾ ਨੇ 38ਵੇਂ ਮਿੰਟ ਚ ਗੋਲ ਕੀਤਾ। ਨੀਦਰਲੈਂਡ ਇੱਕ ਵੀ ਫੀਲਡ ਗੋਲ ਨਹੀਂ ਕਰ ਸਕਿਆ। ਆਖਰੀ ਕੁਆਰਟਰ ਵਿੱਚ ਵੀ ਸਵਿਤਾ ਨੇ ਕਈ ਸ਼ਾਨਦਾਰ ਬਚਾਅ ਕਰਦਿਆਂ ਭਾਰਤ ਨੂੰ ਹੋਰ ਗੋਲ ਤੋਂ ਬਚਾਇਆ। ਨੀਦਰਲੈਂਡ ਨੇ ਆਖਰੀ ਪਲਾਂ ਵਿੱਚ ਮਿਲੇ ਪੈਨਾਲਟੀ ਕਾਰਨਰ ਨੂੰ ਵੀ ਗੋਲ ਚ ਨਹੀਂ ਬਦਲ ਸਕਿਆ। 

ਇਸ ਹਾਰ ਤੋਂ ਬਾਅਦ ਭਾਰਤ ਲਈ ਸੈਮੀਫਾਈਨਲ ਦੀ ਦੌੜ ਮੁਸ਼ਕਲ ਹੋ ਗਈ ਹੈ। ਭਾਰਤ ਦਾ ਅਗਲਾ ਮੈਚ ਆਸਟ੍ਰੇਲੀਆ ਨਾਲ ਹੈ ਅਤੇ ਆਖਰੀ ਚਾਰ ਵਿੱਚ ਪਹੁੰਚਣ ਲਈ ਉਸ ਨੂੰ ਇਹ ਮੈਚ ਜਿੱਤਣਾ ਹੋਵੇਗਾ। ਇਸ ਦੇ ਨਾਲ ਹੀ ਭਾਰਤ ਨੂੰ ਨੀਦਰਲੈਂਡ ਵੱਲੋਂ ਚੀਨ ਖ਼ਿਲਾਫ਼ ਜਿੱਤ ਦੀ ਵੀ ਉਮੀਦ ਕਰਨੀ ਪਵੇਗੀ।

Netherlands defeated india 2 0 a win against australia is essential for the semi finals


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now