ਦਿੱਲੀ ਭਾਜਪਾ ਨੇ ਕੇਜਰੀਵਾਲ ’ਤੇ ‘ਬੇਈਮਾਨ ’ ਆਗੂ ਨੂੰ ਲੁਧਿਆਣਾ ਤੋਂ ਟਿਕਟ ਦੇਣ ’ਤੇ ਕੀਤਾ ਹਮਲਾ ਸ਼ਿਮਲਾ ਵਿੱਚ ਡੂੰਘੀ ਖੱਡ ਵਿੱਚ ਵਾਹਨ ਡਿੱਗਾ ਫਾਈਬਰ ਆਪਟਿਕਸ ਦੇ ਪਿਤਾ ਡਾ. ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ’ਤੇ ਯਾਦਗਾਰੀ ਸੈਮੀਨਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ 35 ਵਿਸ਼ੇਸ਼ ਐਨਡੀਪੀਐਸ ਅਦਾਲਤਾਂ ਨੂੰ ਦਿੱਤੀ ਮਨਜ਼ੂਰੀ ਡੇਰਾ ਬਿਆਸ ਦੇ ਸੇਵਾਦਾਰ ਦੀ ਗੋਲੀ ਮਾਰ ਕੇ ਹੱਤਿਆ, ਇੱਕ ਹੋਰ ਗੰਭੀਰ ਜ਼ਖ਼ਮੀ ਆਪ ਨੇ ਪੰਜਾਬ ਵਿਧਾਨ ਸਭਾ ਚੋਣ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-11-2026 05:30 AM ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ, ਪੱਛਮੀ ਏਸ਼ੀਆ ਸੰਘਰਸ਼ ਵਿੱਚ 14 ਨਾਵਿਕਾਂ ਸਮੇਤ 22 ਭਾਰਤੀਆਂ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਜਤਾਈ ਚਿੰਤਾ ਉੱਤਰਾਖੰਡ ਵਿੱਚ ਬਦਰੀਨਾਥ ਤੋਂ ਲੌਟ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ,

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ,

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ,


Live Punjabi TV / Jalandhar Punjab

ਲਗਾਤਾਰ ਤੀਜੀ ਜਿੱਤ

ਅਭਿਸ਼ੇਕ ਨੈਨ ਮੈਚ ਦਾ ਸਿਤਾਰਾ ਬਣੇ। ਉਨ੍ਹਾਂ ਦੋ ਫੀਲਡ ਗੋਲ ਕੀਤੇ

ਜਲੰਧਰ: ਪੰਜਾਬ ਦੇ ਜਲੰਧਰ ਵਿੱਚ ਕੱਲ੍ਹ ਸ਼ਾਮ ਪੁਰਸ਼ਾਂ ਦੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ। ਇਹ ਟੂਰਨਾਮੈਂਟ ਵਿੱਚ ਭਾਰਤ ਦੀ ਲਗਾਤਾਰ ਤੀਜੀ ਜਿੱਤ ਹੈ।

ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿੱਚ ਅਭਿਸ਼ੇਕ ਨੈਨ ਮੈਚ ਦਾ ਸਿਤਾਰਾ ਬਣੇ। ਉਨ੍ਹਾਂ ਦੋ ਫੀਲਡ ਗੋਲ ਕੀਤੇ ਅਤੇ ‘ਪਲੇਅਰ ਆਫ਼ ਦ ਮੈਚ’ ਚੁਣੇ ਗਏ। ਵਿਸ਼ਨੂਕਾਂਤ ਸਿੰਘ ਨੇ ਇੱਕ ਗੋਲ ਕੀਤਾ, ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਟੂਰਨਾਮੈਂਟ ਵਿੱਚ ਆਪਣਾ ਪੰਜਵਾਂ ਗੋਲ ਕੀਤਾ।

ਜਾਪਾਨ ਲਈ ਸ਼ੋਤਾ ਯਾਮਾਦਾ ਨੇ ਪੈਨਲਟੀ ਸਟ੍ਰੋਕ ਰਾਹੀਂ ਇੱਕਮਾਤਰ ਗੋਲ ਕੀਤਾ। ਇਸ ਜਿੱਤ ਨਾਲ ਭਾਰਤ ਨੇ ਟੂਰਨਾਮੈਂਟ ਵਿੱਚ ਆਪਣਾ ਜਿੱਤ ਦਾ ਸਿਲਸਿਲਾ ਬਰਕਾਰ ਰੱਖਿਆ ਹੈ। ਉਸ ਨੇ ਹੁਣ ਤੱਕ ਤਿੰਨੇ ਮੈਚ ਜਿੱਤੇ ਹਨ।

ਅੱਜ ਆਰਾਮ ਦਾ ਦਿਨ ਹੈ। ਕੱਲ੍ਹ 1 ਨਵੰਬਰ ਨੂੰ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ ਹੋਵੇਗਾ, ਦੱਖਣੀ ਕੋਰੀਆ ਬੰਗਲਾਦੇਸ਼ ਨਾਲ ਖੇਡੇਗਾ ਅਤੇ ਚੀਨ ਜਾਪਾਨ ਖ਼ਿਲਾਫ਼ ਆਪਣਾ ਖਾਤਾ ਖੋਲ੍ਹਣ ਦੀ ਕੋਸ਼ਿਸ਼ ਕਰੇਗਾ।

India Beat Japan 4 1 In The Asian Champions Trophy


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now