ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Asia Cup- ਭਾਰਤ-ਪਾਕਿ ਦੇ ਮੈਚ 'ਤੇ ਮੁੜ ਛਾਏ ਬੱਦਲ, 70 ਫੀਸਦੀ ਬਾਰਿਸ਼ ਪੈਣ ਦੇ ਆਸਾਰ

Asia Cup- ਭਾਰਤ-ਪਾਕਿ ਦੇ ਮੈਚ 'ਤੇ ਮੁੜ ਛਾਏ ਬੱਦਲ, 70 ਫੀਸਦੀ ਬਾਰਿਸ਼


LPTV / Chandigarh

ਸਪੋਰਟਸ ਡੈਸਕ: ਏਸ਼ੀਆ ਕੱਪ 2023 ਦੇ ਸੁਪਰ 4 ਦੀਆਂ ਸਾਰੀਆਂ ਚਾਰ ਟੀਮਾਂ ਫਾਈਨਲ ਹੋ ਗਈਆਂ ਹਨ। ਭਾਰਤ ਅਤੇ ਪਾਕਿਸਤਾਨ ਦੇ ਨਾਲ-ਨਾਲ ਬੰਗਲਾਦੇਸ਼ ਫਿਰ ਸ਼੍ਰੀਲੰਕਾ ਨੇ ਆਖ਼ਰਕਾਰ ਆਪਣੀ ਜਗ੍ਹਾ ਪੱਕੀ ਕੀਤੀ। ਸੁਪਰ 4 ਦਾ ਪਹਿਲਾ ਮੈਚ ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਪਾਕਿਸਤਾਨ ਇਸ ਮੈਚ ਦੀ ਮੇਜ਼ਬਾਨੀ ਕਰੇਗਾ। ਇਸ ਤੋਂ ਬਾਅਦ ਸੁਪਰ 4 ਮੈਚ ਸ਼੍ਰੀਲੰਕਾ ਦੇ ਕੋਲੰਬੋ 'ਚ ਖੇਡੇ ਜਾਣਗੇ। ਇਸ ਮੈਚ 'ਚ ਸਭ ਤੋਂ ਅਹਿਮ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲਾ ਮੈਚ ਹੈ, ਜਿਸ ਦੇ ਮੀਂਹ ਕਾਰਨ ਇਕ ਵਾਰ ਫਿਰ ਬੇ-ਅਨਤੀਜਾ ਹੋਣ ਦੀ ਉਮੀਦ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਸੁਪਰ 4 ਦਾ ਮੈਚ 10 ਸਤੰਬਰ ਐਤਵਾਰ ਨੂੰ ਖੇਡਿਆ ਜਾਣਾ ਹੈ। ਇਸ ਮੈਚ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਉਤਸੁਕਤਾ ਹੈ ਕਿਉਂਕਿ ਪਹਿਲਾ ਮੈਚ ਪੂਰੀ ਤਰ੍ਹਾਂ ਨਾਲ ਨਹੀਂ ਖੇਡਿਆ ਜਾ ਸਕਿਆ ਸੀ। ਕੋਲੰਬੋ ਦੇ ਮੌਸਮ ਕਾਰਨ ਪ੍ਰਸ਼ੰਸਕ ਡਰੇ ਹੋਏ ਹਨ। ਇਹ ਡਰ ਵੀ ਸਹੀ ਹੈ ਕਿਉਂਕਿ ਇਸ ਮੈਚ ਦੌਰਾਨ 70 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

Asia Cup India Pakistan match again covered with clouds 70 percent chance of rain


Popular Posts
Just Now