ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

IND vs ENG Test- ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਪਹਿਲੇ ਦੋ ਟੈਸਟਾਂ ਚ ਨਹੀਂ ਖੇਡਣਗੇ ਵਿਰਾਟ ਕੋਹਲੀ, BCCI ਨੇ ਦੱਸਿਆ ਕਾਰਨ

live-punjabi-tv


raghuvanshi /

ਸਪੋਰਟਸ ਡੈਸਕ : ਇੰਗਲੈਂਡ ਦੇ ਖਿਲਾਫ 25 ਜਨਵਰੀ ਤੋਂ ਹੈਦਰਾਬਾਦ ਚ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਵਿਰਾਟ ਕੋਹਲੀ ਸੀਰੀਜ਼ ਦੇ ਪਹਿਲੇ 2 ਟੈਸਟਾਂ ਤੋਂ ਬਾਹਰ ਹੋ ਗਏ ਹਨ। ਮਤਲਬ ਉਹ ਹੈਦਰਾਬਾਦ ਟੈਸਟ ਚ ਨਹੀਂ ਖੇਡੇਗਾ। ਜਲਦੀ ਹੀ ਬੀਸੀਸੀਆਈ ਕੋਹਲੀ ਦੇ ਬਦਲ ਦਾ ਐਲਾਨ ਕਰੇਗਾ।
ਬੀਸੀਸੀਆਈ ਨੇ ਕਿਹਾ ਕਿ ਵਿਰਾਟ ਨਿੱਜੀ ਕਾਰਨਾਂ ਕਰਕੇ ਇੰਗਲੈਂਡ ਖ਼ਿਲਾਫ਼ ਪਹਿਲੇ 2 ਟੈਸਟ ਮੈਚ ਨਹੀਂ ਖੇਡਣਗੇ। ਭਾਰਤੀ ਕ੍ਰਿਕਟ ਬੋਰਡ ਨੇ ਵੀ ਪ੍ਰਸ਼ੰਸਕਾਂ ਨੂੰ ਵਿਰਾਟ ਦੇ ਇਸ ਫੈਸਲੇ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ 25 ਜਨਵਰੀ ਤੋਂ ਹੈਦਰਾਬਾਦ ਚ ਖੇਡਿਆ ਜਾਣਾ ਹੈ। ਇਸ ਦੇ ਨਾਲ ਹੀ ਇਸ ਸੀਰੀਜ਼ ਦਾ ਦੂਜਾ ਮੈਚ 2 ਫਰਵਰੀ ਤੋਂ ਵਿਜਾਗ ਚ ਖੇਡਿਆ ਜਾਵੇਗਾ।

Live punjabi tv


Popular Posts
Just Now