ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਪੰਜਾਬ ਚ 11 ਖਿਡਾਰੀਆਂ ਦੀ ਬੱਲੇ-ਬੱਲੇ, ਹਰਮਨਪ੍ਰੀਤ ਕੌਰ ਬਣੀ DSP, CM ਮਾਨ ਨੇ ਸਾਰਿਆਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਚ 11 ਖਿਡਾਰੀਆਂ ਦੀ ਬੱਲੇ-ਬੱਲੇ, ਹਰਮਨਪ੍ਰੀਤ ਕੌਰ ਬਣੀ DSP, CM


raghuvanshi /

ਸਟੇਟ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੇ 11 ਖਿਡਾਰੀਆਂ ਨੂੰ ਸੂਬਾਈ ਸਿਵਲ ਸੇਵਾ (ਪੀਸੀਐਸ) ਅਤੇ ਸੂਬਾਈ ਪੁਲੀਸ ਸੇਵਾ (ਪੀਪੀਐਸ) ਦੇ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ 41 ਸਾਲਾਂ ਬਾਅਦ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਨੌਂ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਕਲਾਸ-1 ਦੇ ਅਧਿਕਾਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ। ਸੱਤ ਖਿਡਾਰੀਆਂ ਨੂੰ ਪੀਪੀਐਸ ਅਤੇ ਚਾਰ ਖਿਡਾਰੀਆਂ ਨੂੰ ਪੀਸੀਐਸ ਨਿਯੁਕਤ ਕੀਤਾ ਗਿਆ ਹੈ। ਸਾਰੇ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕੋਚਾਂ ਨੂੰ ਵਧਾਈ। ਇੱਕ ਖੇਡ ਪ੍ਰੇਮੀ ਹੋਣ ਦੇ ਨਾਤੇ ਮੈਂ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਨਵੀਂ ਸ਼ੁਰੂਆਤ ਲਈ ਸਭ ਨੂੰ ਸ਼ੁਭਕਾਮਨਾਵਾਂ...

Live punjabi tv


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now