ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Cricket NEWS- ਟੀ-20 ਵਿਸ਼ਵ ਕੱਪ ਚ ਰੋਹਿਤ ਸ਼ਰਮਾ ਹੋਣਗੇ ਭਾਰਤ ਦੇ ਕਪਤਾਨ, ਜੈ ਸ਼ਾਹ ਨੇ ਕੀਤਾ ਐਲਾਨ

Cricket NEWS- ਟੀ-20 ਵਿਸ਼ਵ ਕੱਪ ਚ ਰੋਹਿਤ ਸ਼ਰਮਾ ਹੋਣਗੇ ਭਾਰਤ ਦੇ ਕਪ


raghuvanshi /

ਸਪੋਰਟਸ ਡੈਸਕ: ਰੋਹਿਤ ਸ਼ਰਮਾ ਟੀ-20 ਵਿਸ਼ਵ ਕੱਪ 2024 ਚ ਟੀਮ ਇੰਡੀਆ ਦੀ ਅਗਵਾਈ ਕਰਨਗੇ। ਇਹ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ ਕੀਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਰਾਜਕੋਟ ਵਿੱਚ ਭਾਰਤ ਬਨਾਮ ਇੰਗਲੈਂਡ ਸੀਰੀਜ਼ ਦੇ ਤੀਜੇ ਟੈਸਟ ਤੋਂ ਪਹਿਲਾਂ ਆਯੋਜਿਤ ਇਕ ਪ੍ਰੋਗਰਾਮ ਵਿੱਚ ਟੀਮ ਦਾ ਉਪ-ਕਪਤਾਨ ਦਾ ਨਾਂ ਵੀ ਦੱਸਿਆ।ਸ਼ਾਹ ਨੇ ਕਿਹਾ ਕਿ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਆਗਾਮੀ ਵਿਸ਼ਵ ਕੱਪ ਚ ਟੀਮ ਦੇ ਉਪ ਕਪਤਾਨ ਹੋਣਗੇ। ਇਸ ਦੌਰਾਨ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਦਾ ਨਾਂ ਬਦਲਣ ਦਾ ਵੀ ਐਲਾਨ ਕੀਤਾ ਗਿਆ। ਇਸ ਸਟੇਡੀਅਮ ਦਾ ਨਵਾਂ ਨਾਮ ਨਿਰੰਜਨ ਸ਼ਾਹ ਸਟੇਡੀਅਮ ਹੋਵੇਗਾ। ਇਹ ਬਦਲਾਅ ਸਾਬਕਾ ਪਹਿਲੀ ਸ਼੍ਰੇਣੀ ਕ੍ਰਿਕਟਰ ਅਤੇ ਬੀਸੀਸੀਆਈ ਦੇ ਸਾਬਕਾ ਸਕੱਤਰ ਨਿਰੰਜਨ ਸ਼ਾਹ ਦੇ ਸਨਮਾਨ ਲਈ ਕੀਤਾ ਗਿਆ ਹੈ।

Live punjabi tv


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now