ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੈਰਿਸ ਓਲੰਪਿਕ 2024- ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਜਿੱਤਿਆ ਚਾਂਦੀ ਦਾ ਤਗਮਾ, ਪਾਕਿਸਤਾਨ ਦੇ ਇਸ ਖਿਡਾਰੀ ਨੂੰ ਮਿਲਿਆ ਗੋਲਡ ਮੈਡਲ

ਪੈਰਿਸ ਓਲੰਪਿਕ 2024- ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਜਿੱਤਿਆ ਚਾਂਦੀ ਦ


Admin / Sports

ਸਪੋਰਟਸ ਡੈਸਕ : ਨੀਰਜ ਚੋਪੜਾ ਨੇ 8 ਅਗਸਤ ਦੀ ਰਾਤ ਨੂੰ ਪੈਰਿਸ ਵਿਚ ਹੋਏ ਸਖ਼ਤ ਜੈਵਲਿਨ ਥਰੋਅ ਫਾਈਨਲ ਵਿਚ 89.45 ਮੀਟਰ ਥਰੋਅ ਨਾਲ ਚਾਂਦੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਹਾਲਾਂਕਿ, ਭਾਰਤ ਦਾ ਸਟਾਰ ਜੈਵਲਿਨ ਥ੍ਰੋਅਰ ਪੈਰਿਸ ਓਲੰਪਿਕ 2024 ਵਿੱਚ ਆਪਣੇ ਖਿਤਾਬ ਦਾ ਬਚਾਅ ਕਰਨ ਤੋਂ ਖੁੰਝ ਗਿਆ। ਉਹ ਸੋਨ ਤਗਮਾ ਨਹੀਂ ਜਿੱਤ ਸਕਿਆ। ਦੱਸਣਯੋਗ ਹੈ ਕਿ ਚਾਂਦੀ ਦਾ ਤਗਮਾ ਜਿੱਤਣ ਦੇ ਨਾਲ ਹੀ ਨੀਰਜ ਦੋ ਓਲੰਪਿਕ ਤਗਮੇ ਜਿੱਤਣ ਵਾਲਾ ਭਾਰਤ ਦਾ ਚੌਥਾ ਅਤੇ ਐਥਲੈਟਿਕਸ ਵਿੱਚ ਅਜਿਹਾ ਕਰਨ ਵਾਲਾ ਪਹਿਲਾ ਅਥਲੀਟ ਬਣ ਗਿਆ ਹੈ। 

ਨੀਰਜ ਦੇ ਕੱਟੜ ਵਿਰੋਧੀ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਸੋਨ ਤਗਮਾ ਜਿੱਤਿਆ। ਅਰਸ਼ਦ ਨੇ 92.97 ਮੀਟਰ ਦੀ ਜ਼ਬਰਦਸਤ ਥਰੋਅ ਨਾਲ ਸੋਨੇ 'ਤੇ ਆਪਣਾ ਨਾਮ ਲਿਖਵਾਇਆ। ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ 88.54 ਮੀਟਰ ਨਾਲ ਕਾਂਸੀ ਦਾ ਤਗਮਾ ਜਿੱਤਿਆ।

Neeraj Chopra Created History Won The Silver Medal


Popular Posts
Just Now