ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Cricketer ਸਰਫਰਾਜ਼ ਦੇ ਭਰਾ Musheer Khan ਨਾਲ ਵਾਪਰਿਆ ਹਾਦਸਾ, ਗੰਭੀਰ ਰੂਪ ਨਾਲ ਜ਼ਖਮੀ, Irani Cup 'ਚੋਂ ਬਾਹਰ

Cricketer ਸਰਫਰਾਜ਼ ਦੇ ਭਰਾ Musheer Khan ਨਾਲ ਵਾਪਰਿਆ ਹਾਦਸਾ, ਗੰਭੀ


Admin / Sports

ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਸਰਫਰਾਜ਼ ਖਾਨ ਦਾ ਛੋਟਾ ਭਰਾ ਮੁਸ਼ੀਰ ਖਾਨ ਇਰਾਨੀ ਕੱਪ ਤੋਂ ਪਹਿਲਾਂ ਇਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ । ਮੀਡੀਆ ਰਿਪੋਰਟਾਂ ਮੁਤਾਬਕ ਸੜਕ ਹਾਦਸੇ 'ਚ ਜ਼ਖਮੀ ਹੋਏ ਮੁਸ਼ੀਰ ਨੂੰ ਫਰੈਕਚਰ ਹੋ ਗਿਆ ਹੈ। ਮੁਸ਼ੀਰ ਕਥਿਤ ਤੌਰ 'ਤੇ ਆਪਣੇ ਪਿਤਾ ਨਾਲ ਕਾਨਪੁਰ ਤੋਂ ਲਖਨਊ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ।


 ਮੁਸ਼ੀਰ ਨੂੰ ਕਿੰਨੀ ਸੱਟ ਲੱਗੀ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।


ਮੁੰਬਈ ਲਈ ਵੱਡਾ ਝਟਕਾ


ਈਰਾਨੀ ਕੱਪ ਦਾ ਮੈਚ 1 ਤੋਂ 5 ਅਕਤੂਬਰ ਤੱਕ ਲਖਨਊ ਦੇ ਏਕਾਨਾ ਸਟੇਡੀਅਮ 'ਚ ਮੁੰਬਈ ਅਤੇ ਰੈਸਟ ਆਫ ਇੰਡੀਆ ਵਿਚਾਲੇ ਖੇਡਿਆ ਜਾਣਾ ਹੈ। ਇਸ ਮੈਚ ਤੋਂ ਪਹਿਲਾਂ ਮੁਸ਼ੀਰ ਦਾ ਹਾਦਸਾ ਮੁੰਬਈ ਲਈ ਵੱਡਾ ਝਟਕਾ ਹੈ। ਇੰਨਾ ਹੀ ਨਹੀਂ, ਰਿਪੋਰਟ 'ਚ ਕਿਹਾ ਗਿਆ ਹੈ ਕਿ ਮੁਸ਼ੀਰ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਰਣਜੀ ਟਰਾਫੀ ਦੇ ਸ਼ੁਰੂਆਤੀ ਮੈਚਾਂ ਤੋਂ ਵੀ ਖੁੰਝ ਸਕਦੇ ਹਨ।


ਰਿਪੋਰਟ 'ਚ ਇਕ ਸੂਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਸ ਨੇ ਈਰਾਨੀ ਕੱਪ ਲਈ ਮੁੰਬਈ ਟੀਮ ਨਾਲ ਲਖਨਊ ਦੀ ਯਾਤਰਾ ਨਹੀਂ ਕੀਤੀ ਸੀ। ਉਹ ਸ਼ਾਇਦ ਆਪਣੇ ਪਿਤਾ ਨਾਲ ਆਜ਼ਮਗੜ੍ਹ ਤੋਂ ਲਖਨਊ ਦੀ ਯਾਤਰਾ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ।

Musheer Khan The Brother Of Cricketer Sarfaraz Seriously Injured


Popular Posts
Just Now