ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Rohit Sharma- ਦੂਜੀ ਵਾਰ ਪਿਤਾ ਬਣੇ ਭਾਰਤੀ ਕਪਤਾਨ ਰੋਹਿਤ ਸ਼ਰਮਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ

Indian-Captain-Rohit-Sharma-Beca


Admin / Sports

ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੇ ਘਰ 'ਚ ਖੁਸ਼ੀਆਂ ਦਾ ਮਾਹੌਲ ਹੈ। ਰੋਹਿਤ ਸ਼ਰਮਾ ਦੂਜੀ ਵਾਰ ਪਿਤਾ ਬਣੇ ਹਨ। ਮੀਡੀਆ ਰਿਪੋਰਟਸ ਮੁਤਾਬਕ ਰੋਹਿਤ ਸ਼ਰਮਾ ਦੀ ਪਤਨੀ ਰਿਤਿਕਾ ਨੇ ਬੇਟੇ ਨੂੰ ਜਨਮ ਦਿੱਤਾ ਹੈ।


ਪਿਛਲੇ ਕਈ ਦਿਨਾਂ ਤੋਂ ਖਬਰਾਂ 'ਚ ਸਨ ਕਿ ਰੋਹਿਤ ਦੇ ਘਰ ਜਲਦ ਹੀ ਖੁਸ਼ਖਬਰੀ ਆਉਣ ਵਾਲੀ ਹੈ। ਤੁਹਾਨੂੰ ਦੱਸ ਦੇਈਏ ਕਿ ਰੋਹਿਤ ਅਤੇ ਰਿਤਿਕਾ ਦਾ ਇਹ ਦੂਜਾ ਬੱਚਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਬੇਟੀ ਵੀ ਸੀ। ਜਿਸ ਦਾ ਨਾਮ ਸਮਾਇਰਾ ਹੈ।



ਮੀਡੀਆ ਰਿਪੋਰਟਾਂ ਮੁਤਾਬਕ ਰੋਹਿਤ ਦੀ ਪਤਨੀ ਰਿਤਿਕਾ ਨੇ 15 ਨਵੰਬਰ ਨੂੰ ਬੇਟੇ ਨੂੰ ਜਨਮ ਦਿੱਤਾ। ਹਾਲਾਂਕਿ ਰੋਹਿਤ ਜਾਂ ਉਨ੍ਹਾਂ ਦੀ ਟੀਮ ਵਲੋਂ ਇਸ ਗੱਲ ਦੀ ਅਜੇ ਪੁਸ਼ਟੀ ਨਹੀਂ ਕੀਤੀ ਗਈ ਹੈ। 


ਧਿਆਨ ਯੋਗ ਹੈ ਕਿ 22 ਨਵੰਬਰ ਤੋਂ ਆਸਟ੍ਰੇਲੀਆ ਦੇ ਖਿਲਾਫ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ 'ਚ ਰੋਹਿਤ ਸ਼ਰਮਾ ਭਾਰਤ ਦੀ ਅਗਵਾਈ ਕਰਨਗੇ। ਭਾਰਤੀ ਟੀਮ ਬਾਰਡਰ-ਗਾਵਸਕਰ ਟਰਾਫੀ ਲਈ ਆਸਟ੍ਰੇਲੀਆ ਪਹੁੰਚ ਚੁੱਕੀ ਹੈ ਪਰ ਰੋਹਿਤ ਅਜੇ ਭਾਰਤ 'ਚ ਹੀ ਹੈ।

Indian Captain Rohit Sharma Became A Father For The Second Time


Popular Posts
Just Now