ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

PV Sindhu Marriage Date- ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ ਪੀਵੀ ਸਿੰਧੂ, ਜਾਣੋ ਕਦੋਂ ਤੇ ਕਿੱਥੇ ਹੋਵੇਗਾ ਵਿਆਹ

PV Sindhu Marriage Date- ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ


Admin / Sports

ਲਾਈਵ ਪੰਜਾਬੀ ਟੀਵੀ ਬਿਊਰੋ : ਪੁਸਰਲਾ ਵੈਂਕਟ ਸਿੰਧੂ ਇਕ ਮਸ਼ਹੂਰ ਬੈਡਮਿੰਟਨ ਖਿਡਾਰਨ ਹੈ ਅਤੇ ਆਪਣੀ ਪ੍ਰਭਾਵਸ਼ਾਲੀ ਖੇਡਣ ਸ਼ੈਲੀ ਲਈ ਜਾਣੀ ਜਾਂਦੀ ਹੈ। ਪੀਵੀ ਸਿੰਧੂ ਦਾ ਜਨਮ 5 ਜੁਲਾਈ 1995 ਨੂੰ ਹੈਦਰਾਬਾਦ, ਭਾਰਤ ਵਿਚ ਪੀਵੀ ਰਮਨਾ ਅਤੇ ਪੀ ਵਿਜੇ ਦੇ ਘਰ ਹੋਇਆ ਸੀ। ਉਹ 2016 ਵਿਚ ਓਲੰਪਿਕ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਬੈਡਮਿੰਟਨ ਖਿਡਾਰਨ ਬਣੀ। ਉਹ ਜਲਦ ਹੀ ਵਿਆਹ ਕਰਨ ਜਾ ਰਹੀ ਹੈ।


ਪੀਵੀ ਸਿੰਧੂ 22 ਦਸੰਬਰ ਨੂੰ ਉਦੈਪੁਰ ਵਿਚ ਮੰਗੇਤਰ ਵੈਂਕਟ ਦੱਤਾ ਸਾਈਂ ਨਾਲ ਵਿਆਹ ਕਰੇਗੀ। ਪ੍ਰੀ-ਵੈਡਿੰਗ ਫੰਕਸ਼ਨ 20 ਦਸੰਬਰ ਨੂੰ ਸ਼ੁਰੂ ਹੋਣਗੇ ਜਦੋਂ ਕਿ ਜੋੜੇ ਦੇ ਗ੍ਰਹਿ ਸ਼ਹਿਰ ਹੈਦਰਾਬਾਦ ਵਿਚ 24 ਨੂੰ ਰਿਸੈਪਸ਼ਨ ਦਾ ਆਯੋਜਨ ਕੀਤਾ ਜਾਵੇਗਾ।

PV Sindhu Marriage Date Know When And Where The Wedding Will Take Place


Popular Posts
Just Now