ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Champions Trophy ਤੋਂ ਪਹਿਲਾਂ Pakistan 'ਚ ਵੱਡਾ ਅੱਤਵਾਦੀ ਹਮਲਾ, ਬੰਬ ਧਮਾਕੇ 'ਚ 11 ਦੀ ਮੌਤ, 6 ਜ਼ਖਮੀ

Champions Trophy ਤੋਂ ਪਹਿਲਾਂ Pakistan 'ਚ ਵੱਡਾ ਅੱਤਵਾਦੀ ਹਮਲਾ, ਬ


Admin / Sports

ਲਾਈਵ ਪੰਜਾਬੀ ਟੀਵੀ ਬਿਊਰੋ : ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ ਪਾਕਿਸਤਾਨ 'ਚ ਸ਼ੁਰੂ ਹੋਣੀ ਹੈ ਪਰ ਸੁਰੱਖਿਆ ਕਾਰਨਾਂ ਕਰਕੇ ਭਾਰਤ ਨੇ ਉਥੇ ਆਪਣੀ ਟੀਮ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਬਲੋਚਿਸਤਾਨ ਸੂਬੇ 'ਚ ਬੀਤੇ ਸ਼ੁੱਕਰਵਾਰ ਨੂੰ ਹੋਏ ਵੱਡੇ ਅੱਤਵਾਦੀ ਹਮਲੇ ਨੇ ਪਾਕਿਸਤਾਨ ਦੀ ਸੁਰੱਖਿਆ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਹਮਲੇ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Major Terrorist Attack In Pakistan Before Champions Trophy 11 Killed 6 Injured In Bomb Blast


Popular Posts
Just Now