ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Kabaddi player passes away- ਖੇਡ ਜਗਤ 'ਚ ਛਾਇਆ ਮਾਤਮ, ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਦਾ ਦੇਹਾਂਤ, ਜਲੰਧਰ ਦੇ ਹਸਪਤਾਲ 'ਚ ਲਿਆ ਆਖਰੀ ਸਾਹ

Kabaddi player passes away- ਖੇਡ ਜਗਤ 'ਚ ਛਾਇਆ ਮਾਤਮ, ਪੰਜਾਬ ਦੇ ਮ


Admin / Sports

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਜੀਤਾ ਮੌੜ ਕਬੱਡੀ ਖਿਡਾਰੀ ਵਜੋਂ ਹੋਈ ਹੈ। ਜੀਤਾ ਕਪੂਰਥਲਾ ਜ਼ਿਲ੍ਹੇ ਦੇ ਕਾਲਾ ਸੰਘਿਆਂ ਇਲਾਕੇ ਵਿੱਚ ਰਹਿੰਦਾ ਸੀ। ਦੇਰ ਰਾਤ ਜੀਤਾ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।


ਜਾਣਕਾਰੀ ਅਨੁਸਾਰ ਜੀਤਾ ਮੌੜ ਕੋਲ ਪੰਜਾਬ ਤੋਂ ਚੰਡੀਗੜ੍ਹ ਤੱਕ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਹਨ। ਜੀਤਾ ਦੀ ਕੁਝ ਦਿਨ ਪਹਿਲਾਂ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ ਸੀ। ਉਸਦੇ ਦੋਸਤਾਂ ਅਨੁਸਾਰ ਜੀਤਾ ਪਿਛਲੇ ਦੋ ਦਿਨਾਂ ਤੋਂ ਬਹੁਤ ਪਰੇਸ਼ਾਨ ਸੀ ਅਤੇ ਬਹੁਤ ਜ਼ਿਆਦਾ ਸ਼ਰਾਬ ਪੀਣ ਲੱਗ ਗਿਆ ਸੀ।

Mourning Engulfs The Sports World Famous Kabaddi Player Of Punjab Passes Away Breathed His Last In A Hospital In Jalandhar


Popular Posts
Just Now