ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਪੰਜਾਬ 'ਚ ਜਲਦ ਸੜਕਾਂ 'ਤੇ ਦੌੜਨਗੀਆਂ ਇਲੈਕਟ੍ਰਿਕ ਬੱਸਾਂ

ਪੰਜਾਬ 'ਚ ਜਲਦ ਸੜਕਾਂ 'ਤੇ ਦੌੜਨਗੀਆਂ ਇਲੈਕਟ੍ਰਿਕ ਬੱਸਾਂ


LPTV / Chandigarh

ਪੰਜਾਬ ਵਿਚ ਜਲਦ ਹੀ ਸੜਕਾਂ ਉਤੇ ਇਲੈਕਟ੍ਰਿਕ ਬੱਸਾਂ ਦੌੜਗੀਆਂ। ਆਉਣ ਵਾਲੇ ਦਿਨਾਂ ਵਿਚ ਇਸ ਦੀ ਸ਼ੁਰੂਆਤ ਮੁਹਾਲੀ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਹੈ। ਮੋਹਾਲੀ ਦੇ ਡੀਸੀ ਅੰਸ਼ਿਕਾ ਜੈਨ ਨੇ ਦੱਸਿਆ ਕਿ ਸਰਵੇ ਦਾ ਕੰਮ ਸ਼ੁਰੂ ਹੋ ਗਿਆ ਹੈ। ਮੀਟਿੰਗਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਅਤੇ ਜਲਦੀ ਹੀ ਜ਼ਿਲ੍ਹੇ ਦੇ ਲੋਕਾਂ ਨੂੰ ਪਹਿਲਾਂ ਸਥਾਨਕ ਪੱਧਰ 'ਤੇ ਇਲੈਕਟ੍ਰਿਕ ਬੱਸਾਂ ਦੀ ਸਹੂਲਤ ਦਿੱਤੀ ਜਾਵੇਗੀ। ਜਿਸ ਵਿਚ ਪੂਰੇ ਮਹੋਲੀ ਜ਼ਿਲ੍ਹੇ ਨੂੰ ਕਵਰ ਕਰਨ ਦੀ ਤਿਆਰੀ ਹੈ।

ਦਸ ਦੇਈਏ ਕਿ ਇਸ ਵਿਚ ਲਾਲੜੂ ਤੋਂ ਡੇਰਾਬੱਸੀ, ਜ਼ੀਰਕਪੁਰ ਪੂਰਾ ਮੋਹਾਲੀ, ਨਵਾਂ ਪਿੰਡ, ਮੁੱਲਾਪੁਰ, ਕੁਰਾਲੀ, ਖਰੜ, ਲਾਂਡਰਾ ਤੱਕ ਦਾ ਸਾਰਾ ਇਲਾਕਾ ਕਵਰ ਕੀਤਾ ਜਾਵੇਗਾ। ਫਿਲਹਾਲ ਇਹ ਲੋਕਲ ਸਰਵਿਸ ਹੋਵੇਗੀ ਅਤੇ ਜਲਦੀ ਹੀ ਇਸ ਨੂੰ ਅੱਗੇ ਲਿਜਾਣ ਲਈ ਕੰਮ ਕੀਤਾ ਜਾਵੇਗਾ।

Electric buses will soon run on the roads in Punjab


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now