ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਆਦਿਤਿਆ- ਐਲ1 ਦੀ ਲਾਂਚਿੰਗ ਕੱਲ੍ਹ, ਇਸਰੋ ਵਲੋਂ ਤਿਆਰੀਆਂ ਜਾਰੀ, ਦੇਖੋ ਵੀਡੀਓ

Aditya-L1-Launching-Tomorrow-Pre


LPTV / Chandigarh

ਨੈਸ਼ਨਲ ਡੈਸਕ: ਮਿਸ਼ਨ ਸੂਰਜ ਤਹਿਤ ਕੱਲ੍ਹ ਲਾਂਚ ਕੀਤੇ ਜਾਣ ਵਾਲੇ ਆਦਿਤਿਆ ਐਲ-1 ਮਿਸ਼ਨ ਸੰਬੰਧੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਸ਼੍ਰੀਹਰੀਕੋਟਾ ਵਿਖੇ ਤਿਆਰੀਆਂ ਚੱਲ ਰਹੀਆਂ ਹਨ। ਇਹ ਲਾਂਚਿੰਗ ਭਲਕੇ 2 ਸਤੰਬਰ ਨੂੰ ਕੀਤੀ ਜਾਵੇਗੀ। ਇਸਰੋ ਦੇ ਵਿਗਿਆਨੀਆਂ ਦੀ ਇਕ ਟੀਮ ਤਿਰੁਮਾਲਾ ਸ੍ਰੀ ਵੈਂਕਟੇਸ਼ਵਰ ਮੰਦਿਰ ਵਿਚ ਪੂਜਾ ਕਰਨ ਲਈ ਆਦਿਤਿਆ-ਐਲ1 ਮਿਸ਼ਨ ਦੇ ਇਕ ਛੋਟੇ ਮਾਡਲ ਨਾਲ ਪਹੁੰਚੀ। ਭਾਰਤ ਦਾ ਪਹਿਲਾ ਸੂਰਜੀ ਮਿਸ਼ਨ ਭਲਕੇ ਸਵੇਰੇ 11.50 ਵਜੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਪੁਲਾੜ ਅੱਡੇ ਤੋਂ ਲਾਂਚ ਕੀਤਾ ਜਾਵੇਗਾ।

https://twitter.com/i/status/1697479637704839214

Aditya L1 Launching Tomorrow Preparations Continued by ISRO Watch Video


Popular Posts
Just Now