ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, 'ਵੈਨੇਜ਼ੂਏਲਾ ਵਾਂਗ' ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ 'ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ ਜਲੰਧਰ ਹਾਈਟਸ-2 ਵਿੱਚ 14ਵੀਂ ਮੰਜ਼ਿਲ ਤੋਂ ਡਿੱਗੀ ਯੁਵਤੀ ਦੀ ਮੌਤ, ਜਾਂਚ ਵਿੱਚ ਕਈ ਅਹਿਮ ਸੁਰਾਗ

Motorola - ਦੁਨੀਆ ਦਾ ਸਭ ਤੋਂ ਪਤਲਾ ਮਿਲਟਰੀ ਗ੍ਰੇਡ ਫੋਨ ਲਿਆ ਰਿਹਾ ਹੈ ਮੋਟੋਰੋਲਾ, ਨਾ ਟੁੱਟੇਗਾ ਤੇ ਨਾ ਹੀ ਪਾਣੀ ਨਾਲ ਹੋਵੇਗਾ ਖ਼ਰਾਬ

Motorola - ਦੁਨੀਆ ਦਾ ਸਭ ਤੋਂ ਪਤਲਾ ਮਿਲਟਰੀ ਗ੍ਰੇਡ ਫੋਨ ਲਿਆ ਰਿਹਾ ਹੈ


Admin / Techonolgy

ਟੈਕਨੋਲੋਜੀ ਡੈਸਕ : ਭਾਰਤ ਵਿਚ Moto G85 5G ਅਤੇ Motorola Razr 50 Ultra ਦੇ ਲਾਂਚ ਤੋਂ ਬਾਅਦ, ਸਮਾਰਟਫੋਨ ਬ੍ਰਾਂਡ ਭਾਰਤ ਵਿਚ ਇਕ ਨਵਾਂ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਸਮਾਰਟਫੋਨ ਦੇ ਨਾਂ ਦਾ ਖੁਲਾਸਾ ਕੀਤੇ ਬਿਨਾਂ, ਮੋਟੋਰੋਲਾ ਨੇ ਨਵੇਂ ਸਮਾਰਟਫੋਨ ਨੂੰ "ਡੂ ਯੂ ਡੇਅਰ ਟੂ ਬੀ ਬੋਲਡ? ਟੈਗਲਾਈਨ ਨਾਲ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਕੰਪਨੀ ਮੁਤਾਬਕ ਉਹ ਭਾਰਤ ਵਿਚ MIL-810 ਡਿਊਰੇਬਲ ਨਾਲ ਦੁਨੀਆ ਦਾ ਸਭ ਤੋਂ ਪਤਲਾ ਫੋਨ ਲਾਂਚ ਕਰਨ ਜਾ ਰਹੀ ਹੈ। ਇਹ ਮੋਬਾਈਲ ਬਹੁਤ ਜ਼ਿਆਦਾ ਗਰਮੀ, ਠੰਡ ਅਤੇ ਨਮੀ ਦਾ ਸਾਹਮਣਾ ਕਰ ਸਕਦਾ ਹੈ। ਲਾਂਚ ਤੋਂ ਬਾਅਦ ਇਹ ਫਲਿੱਪਕਾਰਟ 'ਤੇ ਉਪਲਬਧ ਹੋਵੇਗਾ।

Motorola Is Bringing The World s Thinnest Military Grade Phone


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now