ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕੈਨੇਡਾ, ਅਮਰੀਕਾ ਲਈ ਚੰਡੀਗੜ੍ਹ ਤੋਂ ਸਿੱਧੀ ਫਲਾਈਟ ਹਾਲੇ ਵੀ ਸੁਪਨਾ, ਇਨ੍ਹਾਂ ਦੇਸ਼ਾਂ 'ਚ ਰਹਿੰਦੇ ਹਨ ਜ਼ਿਆਦਾ ਪੰਜਾਬੀ

ਕੈਨੇਡਾ, ਅਮਰੀਕਾ ਲਈ ਚੰਡੀਗੜ੍ਹ ਤੋਂ ਸਿੱਧੀ ਫਲਾਈਟ ਹਾਲੇ ਵੀ ਸੁਪਨਾ, ਇਨ


LPTV / Chandigarh

ਦੇਸ਼ ਵਿਚ ਜਿਹੜੇ ਏਅਰਪੋਰਟਸ 'ਤੇ ਤੇਜ਼ੀ ਨਾਲ ਯਾਤਰੀਆਂ ਦੀ ਗਿਣਤੀ 'ਚ ਇਜ਼ਾਫ਼ਾ ਹੋ ਰਿਹਾ ਹੈ, ਉਨ੍ਹਾਂ ਵਿਚ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨੰਬਰ ਮੋਹਰੀ ਹੈ। ਕੋਰੋਨਾ ਕਾਲ ਤੋਂ ਪਹਿਲਾਂ ਏਅਰਪੋਰਟ ਤੋਂ ਹਰ ਸਾਲ ਡੇਢ ਲੱਖ ਯਾਤਰੀਆਂ ਦਾ ਇਜ਼ਾਫ਼ਾ ਹੋ ਰਿਹਾ ਸੀ। ਸਾਲ 2003 ਵਿਚ ਜਿੱਥੇ ਚੰਡੀਗੜ੍ਹ ਇੰਟਰਨੈਸ਼ਨਲ ਫਲਾਈਟ 'ਤੇ ਯਾਤਰੀ ਗਿਣਤੀ ਤਿੰਨ ਲੱਖ ਦੇ ਕਰੀਬ ਸੀ, ਉੱਥੇ ਹੀ ਸਾਲ 2018 'ਚ ਇਹ ਗਿਣਤੀ 20 ਲੱਖ ਪਹੁੰਚ ਗਈ ਸੀ।

ਬਾਵਜੂਦ ਕੈਨੇਡਾ, ਯੂਰਪ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਲਈ ਹੁਣ ਤਕ ਇੰਟਰਨੈਸ਼ਨਲ ਫਲਾਈਟ ਸ਼ੁਰੂ ਨਹੀਂ ਹੋਣਈ ਹੈ। ਪਹਿਲਾਂ ਜਿੱਥੇ ਏਅਰਪੋਰਟ ਅਥਾਰਟੀ ਇਨ੍ਹਾਂ ਦੇਸ਼ਾਂ ਲਈ ਫਲਾਈਟਸ ਸ਼ੁਰੂ ਨਾ ਹੋਣ ਪਿੱਛੇ ਛੋਟੇ ਰਨਵੇ ਨੂੰ ਵਜ੍ਹਾ ਦੱਸਦਾ ਸੀ, ਉੱਥੇ ਹੀ ਸਾਲ 2019 'ਚ ਹੀ ਰਨਵੇ ਦੀ ਲੰਬਾਈ ਨੂੰ 12,500 ਕਰ ਦਿੱਤਾ ਸੀ, ਪਰ ਅਜੇ ਤਕ ਇਨ੍ਹਾਂ ਦੇਸ਼ਾਂ ਲਈ ਕੋਈ ਸਿੱਧੀ ਫਲਾਈਟ ਏਅਰਪੋਰਟ ਤੋਂ ਸ਼ੁਰੂ ਨਹੀਂ ਹੋਈ ਹੈ।

ਪੰਜਾਬ ਅਤੇ ਹਰਿਆਣਾ ਦਾ ਰਾਜਧਾਨੀ ਚੰਡੀਗੜ੍ਹ ਤੋਂ ਉਕਤ ਦੇਸ਼ਾਂ ਲਈ ਸਿੱਧੀ ਫਲਾਈਟ ਨਾ ਹੋਣਾ ਹੈਰਾਨੀ ਦੀ ਗੱਲ ਹੈ। ਕਿਉਂਕਿ ਪੰਜਾਬ ਦੇ ਜ਼ਿਆਦਾਤਰ ਲੋਕ ਉਕਤ ਦੇਸ਼ਾਂ ਵਿਚ ਰਹਿੰਦੇ ਹਨ। ਅਜਿਹੇ ਵਿਚ ਜੇਕਰ ਚੰਡੀਗੜ੍ਹ ਤੋਂ ਸਿੱਧੀ ਫਲਾਈਟ ਦੀ ਸਹੂਲਤ ਦਿੱਤੀ ਜਾਵੇ ਤਾਂ ਏਅਰਪੋਰਟ 'ਤੇ ਯਾਤਰੀਆਂ ਦੀ ਗਿਣਤੀ 'ਚ ਕਈ ਗੁਣਾ ਇਜ਼ਾਫ਼ਾ ਹੋ ਜਾਵੇਗਾ।

A direct flight from Chandigarh to Canada and America is still a dream Most Punjabis live in these countries


Popular Posts
Just Now