ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

SHARE market - ਸੈਂਸੈਕਸ 'ਚ 1,046 ਅੰਕਾਂ ਦਾ ਆਇਆ ਉਛਾਲ, ਨਿਫਟੀ 24,300 ਅੰਕਾਂ ਤੋਂ ਪਾਰ

SHARE market - ਸੈਂਸੈਕਸ 'ਚ 1,046 ਅੰਕਾਂ ਦਾ ਆਇਆ ਉਛਾਲ, ਨਿਫਟੀ 24,


Admin / TRADE

ਬਿਜ਼ਨੈੱਸ ਡੈਸਕ : ਗਲੋਬਲ ਪੱਧਰ 'ਤੇ ਪ੍ਰਮੁੱਖ ਸ਼ੇਅਰ ਬਾਜ਼ਾਰ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਉਛਾਲ ਆਇਆ ਹੈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 1,046.13 ਅੰਕ ਵਧ ਕੇ 79,639.20 'ਤੇ ਪਹੁੰਚ ਗਿਆ। ਐਨਐੱਸਏ ਨਿਫਟੀ 313.9 ਅੰਕ ਵਧ ਕੇ 24,306.45 'ਤੇ ਪਹੁੰਚ ਗਿਆ ਹੈ। ਸੈਂਸੈਕਸ ਵਿਚ ਸੂਚੀਬੱਧ 30 ਕੰਪਨੀਆਂ ਵਿਚੋਂ ਮਾਰੂਤੀ, ਇਨਫੋਸਿਸ, ਅਲਟਰਾਟੈਕ ਸੀਮੈਂਟ, ਅਡਾਨੀ ਪੋਰਟਸ, ਜੇਐਸਡਬਲਯੂ ਸਟੀਲ ਅਤੇ ਐਚਸੀਐਲ ਟੈਕਨਾਲੋਜੀਜ਼ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ। ਏਸ਼ੀਅਨ ਪੇਂਟਸ, ਕੋਟਕ ਮਹਿੰਦਰਾ ਬੈਂਕ, ਭਾਰਤੀ ਏਅਰਟੈੱਲ ਅਤੇ ਟਾਈਟਨ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ।

ਏਸ਼ੀਆਈ ਬਾਜ਼ਾਰਾਂ 'ਚ ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ-225 ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.14 ਫੀਸਦੀ ਵੱਧ ਕੇ 76.59 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਮੰਗਲਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 3,531.24 ਕਰੋੜ ਰੁਪਏ ਦੇ ਸ਼ੇਅਰ ਵੇਚੇ।

SHARE Market Sensex Surged By 1 046 Points Nifty Crossed 24 300 Points


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now